Australia & New Zealand

ਆਸਟ੍ਰੇਲੀਆ-ਭਾਰਤ ਦੇ ਪ੍ਰਧਾਨ ਮੰਤਰੀਆਂ ਦੀ ਮੁਲਾਕਾਤ !

(ਫੋਟੋ: ਏ ਐਨ ਆਈ)

ਵਿਏਨਟਿਏਨ, ਲਾਓਸ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਵਿਏਨਟਿਏਨ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮਾਹੌਲ ਬੜਾ ਖੁਸ਼ਗਵਾਰ ਸੀ ਅਤੇ ਦੋਵੇਂ ਪ੍ਰਧਾਨ ਮੰਤਰੀ ਇੱਕ ਦੂਜੇ ਨੂੰ ਜੱਫ਼ੀ ਪਾ ਕੇ ਗਲੇ ਮਿਲੇ।

Related posts

ਸੜਕ ਹਾਦਸਿਆਂ ਤੋਂ ਬਚਾਅ ਲਈ 30 ਹਜ਼ਾਰ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

admin

ਨੇਪਾਲ-ਤਿੱਬਤ ਰਾਹਤ ਅਤੇ ਬਚਾਅ ਕਾਰਜਾਂ ਲਈ ਆਸਟ੍ਰੇਲੀਆ ਵੱਲੋਂ ਹੋਰ 3 ਮਿਲੀਅਨ ਡਾਲਰ ਦੀ ਸਹਾਇਤਾ

admin

ਫਰਟੀਲਿਟੀ ਦਵਾਈ ਦੀ ਵੱਧ ਖੁਰਾਕ ਨਾਲ ਗਰਭ ਅਵਸਥਾ ਦੇ ਖਤਰੇ ਵਧਣ ਦਾ ਸੰਕੇਤ

admin