ਸ਼ਿਵ ਸੈਨਾ ਦੇ ਬੁਲਾਰੇ ਸੰਜੇ ਰਾਉਤ ਨੇ ਅਦਾਕਾਰ ਸੋਨੂੰ ਸੂਦ ‘ਤੇ ਨਿਸ਼ਾਨਾ ਸਾਧਣ ਤੋਂ ਬਾਅਦ ਅਭਿਨੇਤਾ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਅਤੇ ਉਨ੍ਹਾਂ ਦੇ ਬੇਟੇ ਆਦਿੱਤਿਆ ਨਾਲ ਮੁੱਖ ਮੰਤਰੀ ਦੇ ਘਰ – ਮਤੋਸ਼੍ਰੀ ਵਿਖੇ 40 ਮਿੰਟ ਦੀ ਬੈਠਕ ਕੀਤੀ। ਅਭਿਨੇਤਾ ਅਤੇ ਮੁੱਖ ਮੰਤਰੀ ਦਰਮਿਆਨ ਹੋਈ ਇਸ ਮੁਲਾਕਾਤ ਵਿੱਚ ਕਾਂਗਰਸ ਦੇ ਵਿਧਾਇਕ ਅਸਲਮ ਸ਼ਿਖ ਉਨ੍ਹਾਂ ਦੇ ਨਾਲ ਸੀ।