Punjab

ਜੇ ਸਰਕਾਰ ਗੱਲਬਾਤ ਲਈ ਨਾ ਆਈ ਤਾਂ 6 ਦਸੰਬਰ ਨੂੰ ਦਿੱਲੀ ਵੱਲ ਹੋਵੇਗਾ ਮਾਰਚ – ਡੱਲੇਵਾਲ

ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦੀ ਸੂਚਨਾ ਹੈ। (ਫੋਟੋ: ਏ ਐਨ ਆਈ)

ਖਨੌਰੀ ਬਾਰਡਰ (ਪਟਿਆਲਾ), 30 ਨਵੰਬਰ – ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਹੈ, ”…ਉਨ੍ਹਾਂ ਦੀ (ਸੁਰਜੀਤ ਸਿੰਘ ਹਰਦੋਝੰਡਾ ਦੀ) ਭੁੱਖ ਹੜਤਾਲ ਨਾਰੀਅਲ ਪਾਣੀ ਨਾਲ ਸਮਾਪਤ ਹੋਈ… ਮੇਰੀ ਭੁੱਖ ਹੜਤਾਲ ਜਾਰੀ ਰਹੇਗੀ ਕਿਉਂਕਿ ਜਥੇਬੰਦੀ ਦੇ ਪ੍ਰਧਾਨ ਅਤੇ ਕਨਵੀਨਰ ਹੋਣ ਦੇ ਨਾਤੇ ਇਹ ਮੇਰੀ ਜ਼ਿੰਮੇਵਾਰੀ ਹੈ। ਜੇਕਰ ਸਰਕਾਰ ਗੱਲਬਾਤ ਲਈ ਨਾ ਆਈ ਤਾਂ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਹੋਵੇਗਾ…”…।

Related posts

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਮੁੱਖ-ਮੰਤਰੀ ਵਲੋਂ ਰਾਸ਼ਟਰਪਤੀ ਨੂੰ ਸੱਦਾ

admin

ਪੰਜਾਬ ਯੂਨੀਵਰਸਿਟੀ ਵੱਲੋਂ ਨੌਵੇਂ ਪਾਤਸ਼ਾਹ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਰੋਕਣਣਾ ਨਿੰਦਣਯੋਗ : ਧਾਮੀ

admin

ਗਲਾਸਗੋ ‘ਚ ਮਹਾਨ ਤਪੱਸਵੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਇਆ

admin