India

ਪ੍ਰੇਮ ਸਿੰਘ ਤਮਾਂਗ ਸਿੱਕਮ ਦੇ ਮੁੱਖ ਮੰਤਰੀ ਵਜੋਂ

ਗੰਗਟੋਕ –  ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸਕੇਐੱਮ) ਵਿਧਾਇਕ ਦਲ ਦੇ ਨੇਤਾ ਪ੍ਰੇਮ ਸਿੰਘ ਤਮਾਂਗ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਗੰਗਟੋਕ ਦੇ ਪਾਲਜੋਰ ਸਟੇਡੀਅਮ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਰਾਜਪਾਲ ਲਕਸ਼ਮਣ ਆਚਾਰੀਆ ਤਮਾਂਗ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਅਹੁਦੇ ਦੀ ਸਹੁੰ ਚੁਕਾਈ। ਤਮਾਂਗ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

Related posts

ਕੋਈ ਵੀ ਸ਼ਕਤੀ ਭਾਰਤ ਨੂੰ ਵਿਕਸਤ ਦੇਸ਼ ਬਣਨ ਤੋਂ ਨਹੀਂ ਰੋਕ ਸਕਦੀ: ਮੋਦੀ

admin

‘ਜੇ ਭਾਜਪਾ ਸੱਤਾ ਵਿਚ ਆ ਗਈ ਤਾਂ ਉਹ ਦਿੱਲੀ ਦੀਆਂ ਸਾਰੀਆਂ ਝੁੱਗੀਆਂ ਖ਼ਤਮ ਕਰ ਦੇਵੇਗੀ’

admin

ਪ੍ਰਧਾਨ ਮੰਤਰੀ ਮੋਦੀ ਤੋਂ ਕਿਸਾਨ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰਨ ਦੀ ਮੰਗ

admin