India

ਯੂਕੇ ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਵਲੋਂ ਤਾਜ ਮਹਿਲ ਦੇ ਦੀਦਾਰ !

ਯੂਨਾਈਟਿਡ ਕਿੰਗਡਮ ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਆਪਣੀ ਪਤਨੀ ਅਕਸ਼ਤਾ ਮੂਰਤੀ ਨਾਲ ਸ਼ਨੀਵਾਰ ਨੂੰ ਆਗਰਾ ਵਿੱਚ ਤਾਜ ਮਹਿਲ ਦੀ ਯਾਤਰਾ ਦੌਰਾਨ ਇੱਕ ਤਸਵੀਰ ਲਈ ਪੋਜ਼ ਦਿੰਦੇ ਹੋਏ। (ਫੋਟੋ: ਏ ਐਨ ਆਈ)

ਆਗਰਾ – ਯੂਨਾਈਟਿਡ ਕਿੰਗਡਮ ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਆਪਣੀ ਪਤਨੀ ਅਕਸ਼ਤਾ ਮੂਰਤੀ, ਉਨ੍ਹਾਂ ਦੇ ਬੱਚਿਆਂ ਅਨੁਸ਼ਕਾ ਅਤੇ ਕ੍ਰਿਸ਼ਨਾ ਅਤੇ ਸੱਸ ਸੁਧਾ ਮੂਰਤੀ ਨਾਲ ਸ਼ਨੀਵਾਰ ਨੂੰ ਆਗਰਾ ਵਿੱਚ ਤਾਜ ਮਹਿਲ ਦੀ ਯਾਤਰਾ ਕੀਤੀ ਗਈ ਅਤੇ ਇਸ ਦੌਰਾਨ ਉਹਨਾਂ ਵਲੋਂ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ ਗਈਆਂ।

Related posts

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ‘ਰਾਏਸੀਨਾ ਡਾਇਲਾਗ’ ਵਿੱਚ ਮੁੱਖ ਮਹਿਮਾਨ ਤੇ ਮੁੱਖ ਬੁਲਾਰੇ ਹੋਣਗੇ !

admin

WPL 2025 ਮੁੰਬਈ ਇੰਡੀਅਨਜ਼ ਟੀਮ ਨੇ ਜਿੱਤ ਲਿਆ !

admin

ਸੁਨੀਤਾ ਵਿਲੀਅਮਜ਼ ਅਤੇ ਵਿਲਮੋਰ ਦੇ ਧਰਤੀ ‘ਤੇ ਵਾਪਸ ਆਉਣ ਦੀਆਂ ਤਿਆਰੀਆਂ !

admin