India

ਸ਼ੇਅਰ ਬਜ਼ਾਰ: ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ ‘ਚ ਸਥਿਰਤਾ

ਮੁੰਬਈ,  ਘਰੇਲੂ ਬਜ਼ਾਰ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਗਿਰਾਵਟ ਦੇ ਦੋ ਸੈਸ਼ਨਾਂ ਤੋਂ ਬਾਅਦ ਮਜ਼ਬੂਤ ​​ਨਜ਼ਰ ਆ ਰਹੇ ਹਨ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ’ਚ 144.92 ਅੰਕ ਵਧ ਕੇ 79,100.95 ’ਤੇ ਖੁੱਲ੍ਹਿਆ। ਜਦਕਿ ਐੱਨਐੱਸਈ ਨਿਫ਼ਟੀ 57.5 ਅੰਕਾਂ ਦੇ ਵਾਧੇ ਨਾਲ 24,196.50 ਅੰਕਾਂ ‘ਤੇ ਰਿਹਾ। ਇਸ ਦੌਰਾਨ ਸੈਂਸੈਕਸ ਸੂਚੀਬੱਧ 30 ਕੰਪਨੀਆਂ ਵਿੱਚੋਂ ਐਚਸੀਐਲ ਟੈਕਨਾਲੋਜੀਜ਼, ਮਹਿੰਦਰਾ ਐਂਡ ਮਹਿੰਦਰਾ, ਟੈਕ ਮਹਿੰਦਰਾ, ਟਾਟਾ ਮੋਟਰਜ਼, ਸਟੇਟ ਬੈਂਕ ਆਫ਼ ਇੰਡੀਆ ਅਤੇ ਐਨਟੀਪੀਸੀ ਸਭ ਤੋਂ ਵੱਧ ਲਾਭਕਾਰੀ ਸਨ।

Related posts

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin

ਮਹਾਕੁੰਭ: ਮੁਕਤੀ ਦੀ ਭਾਲ ‘ਚ ਸ਼ਰਧਾਲੂਆਂ ਵਲੋਂ ਸੰਗਮ ‘ਚ ਡੁੱਬਕੀਆਂ !

admin

50ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ

admin