News Breaking News Latest News Punjab

ਸਾਬਕਾ DGP ਸੁਮੇਧ ਸੈਣੀ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਵਿਧਾਨ ਸਭਾ ਚੋਣਾਂ ਤਕ ਗ੍ਰਿਫ਼ਤਾਰੀ ‘ਤੇ ਲਾਈ ਰੋਕ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ  ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ   ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ  ਤਕ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਜਾਣਕਾਰੀ ਸੈਣੀ ਦੇ ਵਕੀਲ ਨੇ ਦਿੱਤੀ ਹੈ। ਫਿਲਹਾਲ ਹੁਕਮਾਂ ਦੀ ਕਾਪੀ ਜਾਰੀ ਨਹੀਂ ਹੋਈ ਹੈ।

Related posts

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਮੁੱਖ-ਮੰਤਰੀ ਵਲੋਂ ਰਾਸ਼ਟਰਪਤੀ ਨੂੰ ਸੱਦਾ

admin

ਭਾਈ ਜਗਤਾਰ ਸਿੰਘ ਤਾਰਾ ਸਾਬਕਾ ਮੁੱਖ-ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚੋਂ ਬਰੀ

admin

ਮਾਂ ਦੇ ਜਨਮਦਿਨ ਦੀ ਤਰੀਕ ਨੇ ਬੇਟੇ ਨੂੰ ਅਰਬਪਤੀ ਬਣਾ ਦਿੱਤਾ

admin