India

ਹੇਮੰਤ ਸੋਰੇਨ ਸਰਕਾਰ ਨੇ ਝਾਰਖੰਡ ਵਿਧਾਨ ਸਭਾ ’ਚ ਭਰੋਸੇ ਦਾ ਵੋਟ ਹਾਸਲ ਕੀਤਾ

ਰਾਂਚੀ – ਝਾਰਖੰਡ ਵਿੱਚ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਵਿਧਾਨ ਸਭਾ ਤੋਂ ਵਿਰੋਧੀ ਧਿਰ ਦੇ ਵਾਕਆਊਟ ਵਿਚਾਲੇ ਭਰੋਸੇ ਦਾ ਵੋਟ ਹਾਸਲ ਕਰ ਲਿਆ। ਸੂਬੇ ਦੀ 81 ਮੈਂਬਰੀ ਵਿਧਾਨ ਸਭਾ ਵਿੱਚ 45 ਵਿਧਾਇਕਾਂ ਨੇ ਭਰੋਸੇ ਦੇ ਪ੍ਰਸਤਾਵ ਦੇ ਪੱਖ ਵਿੱਚ ਵੋਟਿੰਗ ਕੀਤੀ। ਆਜ਼ਾਦ ਮੈਂਬਰ ਸਰਯੂ ਰਾਏ ਨੇ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲਿਆ। ਹੇਮੰਤ ਸੋਰੇਨ ਨੇ ਆਪਣੇ ਤੋਂ ਪਹਿਲੇ ਮੁੱਖ ਮੰਤਰੀ ਚੰਪਈ ਸੋਰੇਨ ਦੇ ਅਹੁਦੇ ਤੋਂ ਹਟਣ ਤੋਂ ਇਕ ਦਿਨ ਬਾਅਦ, 4 ਜੁਲਾਈ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ

Related posts

ਦਿੱਲੀ ਸ਼ਰਾਬ ਨੀਤੀ ਮਾਮਲਾ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਨਹੀਂ ਦਿੱਤੀ ਜ਼ਮਾਨਤ

Bunty

ਏ.ਡੀ.ਜੀ.ਪੀ. ਨੇ ਚੋਣਾਂ ਤੋਂ ਪਹਿਲਾਂ ਜੰਮੂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਵਿਆਪਕ ਸਮੀਖਿਆ

Bunty

ਕਿਸਾਨ ਅੰਦੋਲਨ ਦੀ ਆੜ ‘ਚ ਰਸਤੇ ਰੋਕਣ ਦੀ ਜ਼ਿੱਦ, ਬੈਰੀਕੇਡਿੰਗ ਹਟਾਉਣ ਤੋਂ ਬਾਅਦ ਵੀ ਬਣੇ ਹਠਧਰਮੀ

Bunty