Punjab

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਝਟਕਾ, ਮੁਹਾਲੀ ਕੋਰਟ ਨੇ ਖਾਰਜ ਕੀਤੀ ਜ਼ਮਾਨਤ ਅਰਜ਼ੀ

ਮੋਹਾਲੀ – ਡਰੱਗਜ਼ ਮਾਮਲੇ ’ਚ ਘਿਰੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਅਦਾਲਤ ਨੇ ਝਟਕਾ ਦਿੱਤਾ ਹੈ। ਅਦਾਲਤ ਨੇ ਉਸ ਵੱਲੋਂ ਲਾਈ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਨਾਲ ਬਿਕਰਮ ਮਜੀਠੀਆ ਦੀਆਂ ਮੁਸੀਬਤਾਂ ਵਧ ਗਈਆਂ ਹਨ ਅਤੇ ਉਨ੍ਹਾਂ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਮਜੀਠੀਆ ਦੇ ਵਕੀਲ ਨੇ ਉਹ ਕਿ ਅਸੀਂ ਹਾਈ ਕੋਰਟ ਦਾ ਰੁਖ ਕਰਾਂਗੇ।ਜ਼ਿਕਰਯੋਗ ਹੈ ਕਿ ਪੰਜਾਬ ’ਚ ਨਸ਼ਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਫ਼ਆਈਆਰ ਦਰਜ ਕੀਤੀ ਸੀ। ਐਫ਼ਆਈਆਰਜ ਦਰ ਹੋਣ ਤੋਂ ਬਾਅਦ ਉਹ ਰੂਪੋਸ਼ ਹੋ ਗਿਆ ਸੀ।

Related posts

ਜਦੋਂ ਸਰਕਾਰਾਂ ਆਪਣੇ ਅਦਾਰੇ ਪ੍ਰਾਈਵੇਟ ਸੈਕਟਰ ਨੂੰ ਵੇਚ ਰਹੀਆਂ ਨੇ, ਉਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ

Bunty

ਸ਼ੰਕੇ ਲਈ ਕੋਈ ਸਥਾਨ ਨਹੀਂ !

admin

ਕੁਲਦੀਪ ਸਿੰਘ ਚਾਹਲ ਆਈਪੀਐਸ ਪਟਿਆਲਾ ਰੇਂਜ ਦੇ ਡੀਆਈਜੀ ਬਣੇ !

admin