Bollywood

ਅਦਾਕਾਰਾ ਭੂਮੀ ਪੇਡਨੇਕਰ ਨੂੰ ਹੋਇਆ ਡੇਂਗੂ

ਨਵੀਂ ਦਿੱਲੀ – ਥੈਂਕਊ ਫੌਰ ਕਮਿੰਗ ਅਦਾਕਾਰਾ ਭੂਮੀ ਪੇਡਨੇਕਰ ਦੇ ਪ੍ਰਸ਼ੰਸਕਾਂ ਲਈ ਇੱਕ ਪਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਅਦਾਕਾਰਾ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਦਾਕਾਰਾ ਨੇ ਇੰਸਟਾਗ੍ਰਾਮ ‘’ਤੇ ਸ਼ੇਅਰ ਕੀਤੀ ਹੈ। ਉਸ ਨੇ ਦੱਸਿਆ ਕਿ ਉਸ ਨੂੰ ਡੇਂਗੂ ਹੈ।ਇਨ੍ਹੀਂ ਦਿਨੀਂ ਦੇਸ਼ ਭਰ ‘’ਚ ਡੇਂਗੂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹੁਣ ਤੱਕ ਕਈ ਲੋਕ ਇਸ ਦਾ ਸ਼ਿਕਾਰ ਹੋ ਚੁੱਕੇ ਹਨ। ਹੁਣ ਬਾਲੀਵੁੱਡ ਅਦਾਕਾਰਾ ਭੂਮੀ ਪੇਡਨੇਕਰ ਵੀ ਇਸ ਦਾ ਸ਼ਿਕਾਰ ਹੋ ਗਈ ਹੈ।ਭੂਮੀ ਨੇ ਬੁੱਧਵਾਰ ਸਵੇਰੇ ਇੰਸਟਾਗ੍ਰਾਮ ‘’ਤੇ ਆਪਣੀ ਇਕ ਫੋਟੋ ਸ਼ੇਅਰ ਕੀਤੀ, ਜਿਸ ‘’ਚ ਉਹ ਹਸਪਤਾਲ ਦੇ ਬੈੱਡ ‘ਤੇ ਪਈ ਦਿਖਾਈ ਦੇ ਰਹੀ ਹੈ।

Related posts

ਅੱਲੂ ਅਰਜੁਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Bunty

ਦੋਵੇਂ ਵੈਕਸੀਨ ਲੈਣ ਤੋਂ ਬਾਅਦ ਵੀ ਫਰਾਹ ਖ਼ਾਨ ਹੋਈ ਕੋਵਿਡ-19 ਪਾਜ਼ੇਟਿਵ, ਬੋਲੀ

Bunty

ਬਲੱਡ ਟੈਸਟ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸ਼ਕਤੀ ਕਪੂਰ ਦਾ ਬੇਟਾ ਸਿਧਾਂਤ ਕਪੂਰ ਗ੍ਰਿਫਤਾਰ

Bunty