International

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਹਸਪਤਾਲ ‘ਚ ਦਾਖ਼ਲ

ਵਾਸ਼ਿੰਗਟਨ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਅਮਰੀਕੀ ਸਮੇਂ ਅਨੁਸਾਰ ਵੀਰਵਾਰ ਸ਼ਾਮ ਨੂੰ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਏਂਜਲ ਯੂਰੇਨਾ ਨੇ ਟਵੀਟ ਕੀਤਾ ਕਿ 75 ਸਾਲ ਦੇ ਕਲਿੰਟਨ ਨੂੰ ਮੰਗਲਵਾਰ ਸ਼ਾਮ ਨੂੰ ਦੱਖਣੀ ਕੈਲੀਫੋਰਨੀਆ ਨੇ 1993 ਤੋਂ 2001 ਤਕ ਅਮਰੀਕਾ ਦੇ 42ਵੇਂ ਰਾਸ਼ਟਰਪਤੀ ਦੇ ਰੂਪ ‘ਚ ਕੰਮ ਕੀਤਾ। ਡਾਕਟਰਾਂ ਨੇ ਕਿਹਾ, ਦੋ ਦਿਨਾਂ ਦੇ ਇਲਾਜ ਤੋਂ ਬਾਅਦ, ਉਨ੍ਹਾਂ ਦੀ ਵ੍ਹਾਈਟ ਬਲੱਡ ਕਾਊਂਟ ਦੀ ਗਿਣਤੀ ਘੱਟ ਹੋ ਰਹੀ ਹੈ ਤੇ ਐਂਟੀਬਾਇਓਟਿਕ ਦਵਾਈਆਂ ਦਾ ਚੰਗਾ ਅਸਰ ਹੋ ਰਿਹਾ ਹੈ। ਕੈਲੀਫੋਰਨੀਆ ਦੀ ਮੈਡੀਕਲ ਟੀਮ ਰਾਸ਼ਟਰਪਤੀ ਦੀ ਨਿਊਯਾਰਕ ਸਥਿਤ ਮੈਡੀਕਲ ਟੀਮ ਦੇ ਨਾਲ ਲਗਾਤਾਰ ਸੰਪਰਕ ਵਿਚ ਹਨ। ਸਾਨੂੰ ਉਮੀਦ ਹੈ ਕਿ ਉਹ ਜਲਦ ਹੀ ਘਰ ਜਾਣਗੇ। ਅਰਕਾਂਸਸ ਦੇ ਮੂਲ ਨਿਵਾਸੀ ਬਿਲ ਕਲਿੰਟਨ ਨੇ 1993 ਤੋਂ 2001 ਤਕ ਅਮਰੀਕਾ ਨੂੰ 42ਵੇਂ ਰਾਸ਼ਟਰਪਤੀ ਦੇ ਰੂਪ ‘ਚ ਕੰਮ ਕੀਤਾ। ਡਾਕਟਰਾਂ ਨੇ ਕਿਹਾ, ‘ਦੋ ਦਿਨਾਂ ਦੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਵ੍ਹਾਈਟ ਬਲੱਡ ਕਾਊਂਟ ਦੀ ਗਿਣਤੀ ਘੱਟ ਹੋ ਰਹੀ ਹੈ ਤੇ ਐਂਟੀਬਾਇਓਟਿਕ ਦਵਾਈਆਂ ਦਾ ਚੰਗਾ ਅਸਰ ਹੋ ਰਿਹਾ ਹੈ। ਕੈਲੀਫੋਰਨੀਆ ਦੀ ਮੈਡੀਕਲ ਟੀਮ ਰਾਸ਼ਟਰਪਤੀ ਦੀ ਨਿਊਯਾਰਕ ਸਥਿਤ ਮੈਡੀਕਲ ਟੀਮ ਦੇ ਨਾਲ ਲਗਾਤਾਰ ਸੰਪਰਕ ‘ਚ ਹੈ। ਸਾਨੂੰ ਉਮੀਦ ਹੈ ਕਿ ਉਹ ਜਲਦ ਘਰ ਜਾਣਗੇ।’

Related posts

ਰਿਆਧ, ਜਾਰਡਨ ਅਤੇ ਯਰੂਸ਼ਲਮ ਲਈ ਅਮਰੀਕਨ ਦੂਤਾਵਾਸ ਵਲੋਂ ਯਾਤਰੀਆਂ ਲਈ ਸਲਾਹ ਜਾਰੀ

admin

ਖਾੜੀ ‘ਚੋਂ ਤਣਾਅ ਨੂੰ ਜਲਦੀ ਖਤਮ ਕਰਨ ਲਈ ਸੰਯੁਕਤ ਰਾਸ਼ਟਰ ਵਲੋਂ ਕੂਟਨੀਤਕ ਯਤਨ ਤੇਜ਼

admin

ਭਾਰਤ ਅਤੇ ਕੈਨੇਡਾ ਵਲੋਂ 2030 ਤੱਕ 50 ਬਿਲੀਅਨ ਡਾਲਰ ਦੇ ਵਪਾਰ ਦਾ ਟੀਚਾ

admin