Punjab

ਅਰਬ ਦੇਸ਼ਾਂ ‘ਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਹੌਟ-ਲਾਈਨ ਸਥਾਪਿਤ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ, “ਅਰਬ ਦੇਸ਼ਾਂ ਵਿਚਕਾਰ ਜੰਗ ਕਾਰਣ, ਬਹੁਤ ਸਾਰੇ ਪੰਜਾਬੀ ਇਨ੍ਹਾਂ ਦੇਸ਼ਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅੱਜ ਅਸੀਂ NRI ਵਿੰਗ ਨੰਬਰ ਜਾਰੀ ਕਰ ਰਹੇ ਹਾਂ ਜੇਕਰ ਕੋਈ ਖੁਦ ਜਾਂ ਉਸਦੇ ਪਰਿਵਾਰਕ ਮੈਂਬਰ ਇਨ੍ਹਾਂ ਦੇਸ਼ਾਂ ਦੀ ਯਾਤਰਾ ਕਰ ਰਹੇ ਹਨ। ਜੇਕਰ ਤੁਸੀਂ ਫਸ ਗਏ ਹੋ ਤਾਂ ਤੁਰੰਤ ਸੰਪਰਕ ਕਰੋ। ਮੈਂ ਵਿਦੇਸ਼ ਮੰਤਰਾਲੇ ਦੇ ਸੰਪਰਕ ਵਿੱਚ ਹਾਂ, ਅਸੀਂ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸੂਚਿਤ ਕਰਾਂਗੇ। ਸਰਕਾਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

NRI ਪੰਜਾਬ 24/7 ਕੰਟਰੋਲ ਰੂਮ ਦੇ ਨੰਬਰ ਹੇਠ ਲਿਖੇ ਹਨ:
0172 2260042
0172 2260043
ਵਟਸਐਪ ਨੰਬਰ
+91 94787 79112

Related posts

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ

Bunty

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

admin

ਪਸ਼ੂ ਪਾਲਣ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪਸ਼ੂ ਭਲਾਈ ਕੈਂਪ ਲਗਾਇਆ ਗਿਆ

admin