India

ਅਸਾਮ ਸਰਕਾਰ ਜਿੰਨੇ ਮਰਜ਼ੀ ਕੇਸ ਦਰਜ ਕਰੇ, ਮੈਂ ਡਰਦਾ ਨਹੀਂ: ਰਾਹੁਲ ਗਾਂਧੀ

ਬਾਰਪੇਟਾ (ਅਸਾਮ ) –  ਗੁਹਾਟੀ ਪੁਲਿਸ ਵੱਲੋਂ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਖ਼ਿਲਾਫ਼ ਭੀੜ ਨੂੰ ਭੜਕਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਕਾਂਗਰਸੀ ਨੇਤਾ ਨੇ ਅੱਜ ਭਾਜਪਾ ਸ਼ਾਸਤ ਸੂਬੇ ਨੂੰ ਚੁਣੌਤੀ ਦਿੱਤੀ ਕਿ ਜਿੰਨਾ ਹੋ ਸਕੇ ਉਹ ਉੰਨੇ ਮਾਮਲੇ ਦਰਜ ਕਰੇ ਉਹ ਫੇਰ ਵੀ ਨਹੀਂ ਡਰਨਗੇ। ਬਾਰਪੇਟਾ ਜ਼ਿਲ੍ਹੇ ਵਿੱਚ ‘ਭਾਰਤ ਜੋੜੋ ਨਿਆਏ ਯਾਤਰਾ’ ਦੇ ਸੱਤਵੇਂ ਦਿਨ ਆਪਣੇ ਪਹਿਲੇ ਜਨਤਕ ਸੰਬੋਧਨ ਵਿੱਚ ਕਾਂਗਰਸ ਆਗੂ ਨੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸਰਮਾ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ ’ਤੇ ਜ਼ਮੀਨ ਅਤੇ ਸੁਪਾਰੀ ਨਾਲ ਸਬੰਧਤ ਕਈ ਦੋਸ਼ ਲਾਏ ਅਤੇ ਉਨ੍ਹਾਂ ਨੂੰ ਦੇਸ਼ ਦਾ ਸਭ ਤੋਂ ‘ ਭਿ੍ਰਸ਼ਟ ਮੁੱਖ ਮੰਤਰੀ’ ਨੇ ਕਰਾਰ ਦਿੱਤਾ।

Related posts

ਦੂਜੀ ਤਿਮਾਹੀ ‘ਚ ਚੀਨ ਦੀ ਅਰਥਵਿਵਸਥਾ ਨੂੰ ਵੱਡਾ ਝਟਕਾ, ਦੁਨੀਆ ‘ਤੇ ਛਾਏ ਆਰਥਿਕ ਮੰਦੀ ਦੇ ਬੱਦਲ

Bunty

ਮੋਦੀ ਹੁਣ ਗੁਜਰਾਤ ‘ਚ ਬੁਨਿਆਦੀ ਢਾਂਚਾ ਢਹਿ ਜਾਣ ਬਾਰੇ ਸੋਚ ਸਕਦੇ ਹਨ: ਜੈਰਾਮ ਰਮੇਸ਼

admin

ਅਫ਼ਗਾਨਿਸਤਾਨ ਦੇ ਤਾਲਿਬਾਨ ਸ਼ਾਸਕਾਂ ਨੇ ਜਨਤਕ ਤੌਰ ’ਤੇ ਔਰਤਾਂ ਦੇ ਬੋਲਣ ’ਤੇ ਲਗਾਈ ਪਾਬੰਦੀ

Bunty