Punjab

ਅੱਠ ਨਵੰਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ 2021 ਦਿਨ ਸੋਮਵਾਰ ਨੂੰ ਹੋਵੇਗਾ। ਪੰਜਾਬ ਦੇ ਰਾਜਪਾਲ ਪੰਡਤ ਬਨਵਾਰੀ ਲਾਲ ਪੁਰੋਹਿਤ ਨੇ ਇਸ ਦੀ ਬਾਕਾਇਦਾ ਮਨਜ਼ੂਰੀ ਦੇ ਦਿੱਤੀ ਹੈ।ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਨੂੰ ਸਰਹੱਦ ’ਤੇ ਵੱਧ ਅਧਿਕਾਰ ਦੇਣ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ’ਚ ਉਨ੍ਹਾਂ ਕਿਹਾ ਸੀ ਕਿ ਬੀਐੱਸਐੱਫ ਨੂੰ ਕੇਂਦਰ ਵੱਲੋਂ ਦਿੱਤੇ ਗਏ ਜ਼ਿਆਦਾ ਅਧਿਕਾਰ ਰੱਦ ਕਰਵਾਉਣ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾ ਸਕਦਾ ਹੈ।

Related posts

ਗੁਜਰਾਤ ਦੀ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ‘ਆਪ’ ਨੇ ਬੀਜੇਪੀ ਤੇ ਸੁਨੀਲ ਜਾਖੜ ਨੂੰ ਘੇਰਿਆ

Bunty

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

Bunty

ਪੰਜਾਬ ‘ਚੋਂ ਲੰਘ ਰਹੀ ਕੰਗਨਾ ਨੂੰ ਮੁਆਫ਼ੀ ਮੰਗ ਕੇ ਖਹਿੜਾ ਛੁਡਾਉਣਾ ਪਿਆ !

Bunty