Punjab

ਆਪ ਨੇ ਛੇਵੀਂ ਸੂਚੀ ‘ਚ ਅੱਠ ਉਮੀਦਵਾਰ ਹੋਰ ਐਲਾਨੇ

ਜਲੰਧਰ – ਆਮ ਆਦਮੀ ਪਾਰਟੀ ਨੇ ਅੱਠ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ’ਚ ਸ੍ਰੀ ਹਰਗੋਬਿੰਦਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ, ਅੰਮ੍ਰਿਤਸਰ ਪੱਛਮੀ ਤੋਂ ਡਾ. ਜਸਬੀਰ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਜੀਵਨਜੋਤ ਕੌਰ, ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ, ਫਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਾਵਨਾ, ਗਿੱਦੜਬਾਹਾ ਤੋਂ ਪ੍ਰੀਤਪਾਲ ਸ਼ਰਮਾ, ਮੌੜ ਤੋਂ ਸੁਖਵੀਰ ਮਾਈਸਰਖਾਨਾ ਅਤੇ ਮਾਲੇਰਕੋਟਲਾ ਤੋਂ ਡਾ. ਮੁਹੰਮਦ ਜ਼ਮੀਨ ਉਰ ਰਹਿਮਾਨ ਨੂੰ ਉਮੀਦਵਾਰ ਐਲਾਨਿਆ ਹੈ। ਇਸ ਤਰ੍ਹਾਂ ਹੁਣ ਤੱਕ ਆਮ ਆਦਮੀ ਪਾਰਟੀ 96 ਉਮੀਦਵਾਰ ਐਲਾਨ ਚੁੱਕੀ ਹੈ।

Related posts

ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਦਾ ਕਤਲ

admin

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਤਾ ਤਨਖਾਹੀਆ ਕਰਾਰ

Bunty

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ

Bunty