India

‘ਆਪ’ ਵਿਧਾਇਕਾਂ ਦੇ ਦਿੱਲੀ ਵਿਧਾਨ ਸਭਾ ਕੰਪਲੈਕਸ ‘ਚ ਦਾਖਲੇ ‘ਤੇ ਰੋਕ !

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਕਾਲਕਾਜੀ ਵਿੱਚ ਭੂਮੀਹੀਣ ਕੈਂਪ ਪਹੁੰਚੀ ਸੀ, ਜਿੱਥੋਂ ਉਸਨੂੰ ਹਿਰਾਸਤ ਵਿੱਚ ਲਿਆ ਗਿਆ ਹੈ।(ਫੋਟੋ: ਏ ਐਨ ਆਈ)

ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਆਗੂ ਅਤੇ ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਦੋਸ਼ ਲਗਾਇਆ ਕਿ ਪੁਲੀਸ ਅਧਿਕਾਰੀਆਂ ਨੇ ਸਪੀਕਰ ਦੀਆਂ ਹਦਾਇਤਾਂ ‘ਤੇ ‘ਆਪ’ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਕੰਪਲੈਕਸ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਹੈ। ਆਤਿਸ਼ੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ, “ਪੁਲੀਸ ਅਧਿਕਾਰੀ ਕਹਿ ਰਹੇ ਹਨ ਕਿ ‘ਆਪ’ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਕੰਪਲੈਕਸ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਹੈ। ਉਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਸਪੀਕਰ ਵੱਲੋਂ ‘ਆਪ’ ਵਿਧਾਇਕਾਂ ਨੂੰ ਗੇਟ ‘ਤੇ ਰੋਕਣ ਦੇ ਆਦੇਸ਼ ਹਨ। ਦੇਸ਼ ਦੇ ਪੂਰੇ ਸੰਸਦੀ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ…।”

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin