Bollywood

ਆਮਿਰ ਖਾਨ ਦੇ ਨਵੇਂ ਇਸ਼ਤਿਹਾਰ ‘ਤੇ ਹੰਗਾਮਾ! ਐਕਟਰ ਹੋ ਰਹੇ ਹਨ ਟ੍ਰੋਲ

ਨਵੀਂ ਦਿੱਲੀ – ਬਾਲੀਵੁੱਡ ਦੇ ਮਿਸਟਰ ਪਫੈਕਸ਼ਨਿਸਟ ਦੇ ਨਾਂ ਨਾਲ ਮਸ਼ਹੂਰ ਆਮਿਰ ਖਾਨ ਇਕ ਨਵੇਂ ਇਸ਼ਤਿਹਾਰ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਗਏ ਹਨ। ਇਸ ਇਸ਼ਤਿਹਾਰ ਨੂੰ ਲੈ ਕੇ ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਨ ਮਿਸ਼ਰਾ ਸਣੇ ਕਈ ਸੋਸ਼ਲ ਮੀਡੀਆ ਯੂਜ਼ਰਜ਼ ਨੇ ਨਿੰਦਿਆ ਕੀਤੀ ਹੈ। ਨਰੋਤਮ ਮਿਸ਼ਰਾ ਨੇ ਬੁੱਧਵਾਰ ਨੂੰ ਕਿਹਾ ਕਿ ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਇਸ਼ਤਿਹਾਰਾਂ ਤੋਂ ਦੂਰ ਰਹਿਣਾ ਚਾਹੀਦਾ ਹੈ।
ਦਰਅਸਲ ਆਮਿਰ ਖਾਨ ਤੇ ਅਭਿਨੇਤਰੀ ਕਿਆਰਾ ਅਡਵਾਨੀ ਨੂੰ ਇਕ ਨਿੱਜੀ ਬੈਂਕ ਦੇ ਇਸ਼ਤਿਹਾਰ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਆਲੋਚਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਸ਼ਰਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਆਮਿਰ ਖਾਨ ਨੂੰ ਭਾਰਤੀ ਪਰੰਪਰਾਵਾਂ ਤੇ ਰੀਤੀ ਰਿਵਾਜ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ਼ਤਿਹਾਰ ਕਰਨ ਚਾਹੀਦਾ ਹੈ।

Related posts

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

admin

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

admin