International

ਇਜ਼ਰਾਈਲ ਵੱਲੋਂ ਕੁਝ ਹੀ ਘੰਟਿਆਂ ’ਚ ਕੀਤੇ ਹਮਲਿਆਂ ਵਿੱਚ ਗਾਜ਼ਾ ’ਚ 21 ਹਲਾਕ ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਲ

ਯੇਰੂਸ਼ਲਮ – ਇਜ਼ਰਾਈਲ ਵੱਲੋਂ ਕੁਝ ਹੀ ਘੰਟਿਆਂ ਵਿੱਚ ਗਾਜ਼ਾ ਵਿੱਚ ਕੀਤੇ ਗਏ ਵੱਖ-ਵੱਖ ਹਮਲਿਆਂ ਵਿੱਚ 11 ਵਿਅਕਤੀਆਂ ਦੀ ਮੌਤ ਹੋ ਗਈ। ਫਲਸਤੀਨ ਦੇ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਇਜ਼ਰਾਈਲ ਵੱਲੋਂ ਗਾਜ਼ਾ ’ਚ ਕੀਤੇ ਗਏ ਤਾਜ਼ਾ ਹਮਲੇ ’ਚ 11 ਵਿਅਕਤੀ ਮਾਰੇ ਗਏ ਹਨ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਇਸ ਤੋਂ ਕੁਝ ਘੰਟੇ ਪਹਿਲਾਂ ਕੀਤੇ ਗਏ ਇਕ ਹੋਰ ਹਮਲੇ ਵਿੱਚ ਘੱਟੋ-ਘੱਟ 10 ਵਿਅਕਤੀ ਮਾਰੇ ਗਏ ਸਨ। ਇਜ਼ਰਾਈਲ ਨੇ ਸ਼ਨਿਚਰਵਾਰ ਨੂੰ ਸਵੇਰੇ ਗਾਜ਼ਾ ’ਚ ਇਕ ਘਰ ’ਤੇ ਹਮਲਾ ਕੀਤਾ। ਇਸ ਹਮਲੇ ਵਿੱਚ ਮਰਨ ਵਾਲੇ ਸਾਰੇ ਇੱਕ ਹੀ ਪਰਿਵਾਰ ਤੋਂ ਸਨ।

Related posts

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

admin