International

ਇਮਰਾਨ ਖਾਨ ਨੂੰ ਚੋਣਾਂ ਲੜਨ ਲਈ ਅਦਾਲਤ ਤੋਂ ਨਹੀਂ ਮਿਲੀ ਰਾਹਤ

ਲਾਹੌਰ – ਪਾਕਿਸਤਾਨ ਦੀ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਗਲੇ ਮਹੀਨੇ ਚੋਣਾਂ ਲੜਨ ਲਈ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲ ਸਕੀ। ਲਾਹੌਰ ਹਾਈ ਕੋਰਟ ਦੇ ਪੰਜਾਬ ਸੂਬੇ ਦੇ ਦੋ ਨੈਸ਼ਨਲ ਅਸੈਂਬਲੀ ਚੋਣ ਖੇਤਰਾਂ ਲਈ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸੰਸਥਾਪਕ ਦੇ ਨਾਮਜ਼ਦਗੀ ਪੱਤਰਾਂ ਨੂੰ ਖਾਰਜ ਕਰਨ ਦੇ ਚੋਣ ਕਮਿਸ਼ਨ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਪਾਕਿਸਤਾਨ ’ਚ ਅੱਠ ਫਰਵਰੀ ਨੂੰ ਚੋਣਾਂ ਹੋਣੀਆਂ ਹਨ। ਜਸਟਿਸ ਤਾਰਿਕ ਨਦੀਮ ਅਤੇ ਜਸਟਿਸ ਅਬੁਲ ਅਜੀਜ ਨੇ ਕ੍ਰਮਵਾਰ ਲਾਹੌਰ ਦੀ ਐਨਏ 122 ਅਤੇ ਮਿਆਂਵਾਲੀ ਐਨਏ 89 ਸੀਟਾਂ ’ਤੇ ਫੈਸਲੇ ਦੀ ਘੋਸ਼ਣਾ ਕੀਤੀ।

Related posts

ਈਰਾਨ ਦੀ ਨਾਕਾਬੰਦੀ ਜਾਂ ਹੋਰ ਹਵਾਈ ਹਮਲੇ : ਕੀ ਹੈ ਅਮਰੀਕਾ ਦੀ ਅਗਲੀ ਰਣਨੀਤੀ ?

admin

ਈਰਾਨ ਕੋਲ ਸਿਰਫ਼ 22 ਦਿਨਾਂ ਦਾ ਤੇਲ ਭੰਡਾਰ ਹੈ ?

admin

ਦਿੱਲੀ ਤੋਂ ਸ਼ਿਮਲਾ ਤੱਕ ਮਾਰ ਕਰ ਸਕਦੀ ਪਾਕਿਸਤਾਨ ਦੀ ਫਤਿਹ 11 ਮਿਜ਼ਾਈਲ !

admin