India

ਉਮਰ ਅਬਦੁੱਲਾ ਬਾਰਾਮੂਲਾ ਹਲਕੇ ਤੋਂ ਐੱਨਸੀ ਉਮੀਦਵਾਰ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਬਾਰਾਮੂਲਾ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ। ਨੈਸ਼ਨਲ ਕਾਨਫਰੰਸ ਨੇ ਅੱਜ ਇੱਥੇ ਉਮੀਦਵਾਰਾਂ ਦਾ ਐਲਾਨ ਕੀਤਾ। ਐੱਨਸੀ ਪ੍ਰਧਾਨ ਫਾਰੂਕ ਅਬਦੁੱਲਾ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਉਮਰ ਅਬਦੁੱਲਾ ਉੱਤਰੀ ਕਸ਼ਮੀਰ ਦੀ ਬਾਰਾਮੂਲਾ ਸੰਸਦੀ ਸੀਟ ਤੋਂ ਪਾਰਟੀ ਦੇ ਉਮੀਦਵਾਰ ਹਨ। ਸ਼ੀਆ ਨੇਤਾ ਆਗਾ ਸਈਅਦ ਰੁਹੁੱਲਾ ਮੇਹਦੀ ਕੇਂਦਰੀ ਕਸ਼ਮੀਰ ਦੇ ਸ੍ਰੀਨਗਰ ਹਲਕੇ ਤੋਂ ਚੋਣ ਲੜਨਗੇ, ਜੋ ਐੱਨਸੀ ਦਾ ਗੜ੍ਹ ਰਿਹਾ ਹੈ। ਬਾਰਾਮੂਲਾ ’ਚ 20 ਮਈ ਨੂੰ ਵੋਟਾਂ ਪੈਣਗੀਆਂ।

Related posts

12 ਹਜ਼ਾਰ ਕਰੋੜ ਦੇ ਗ੍ਰੀਨ ਐਨਰਜੀ ਕਾਰੀਡੋਰ ਦੇ ਦੂਜੇ ਪੜਾਅ ਨੂੰ ਮਨਜ਼ੂਰੀ

Bunty

ਕੇਜਰੀਵਾਲ ਨੇ ਭਾਗਵਤ ਨੂੰ ਲਿਖਿਆ ਪੱਤਰ

Bunty

ਸਿਆਸੀ ਪਾਰਟੀਆਂ ਸੂਚਨਾ ਅਧਿਕਾਰ ਦੇ ਘੇਰੇ ਵਿੱਚ ਆਉਣਗੀਆਂ ?

admin