India

ਐਗਜ਼ਿਟ ਪੋਲ: ਹਰਿਆਣਾ ’ਚ ਕਾਂਗਰਸ ਸਰਕਾਰ ਬਣਨ ਦੀ ਪੇਸ਼ੀਨਗੋਈ

Howrah: Women polling officials check the voting materials at a distribution centre on the eve of the fifth phase of Lok Sabha elections, at Belur area of Howrah district, Sunday, May 19, 2024. (PTI Photo) (PTI05_19_2024_000163A)

ਨਵੀਂ ਦਿੱਲੀ – ਹਰਿਆਣਾ ਅਸੈਂਬਲੀ ਚੋਣਾਂ ਲਈ ਅੱਜ ਵੋਟਿੰਗ ਦਾ ਅਮਲ ਮੁਕੰਮਲ ਹੋਣ ਤੋਂ ਫੌਰੀ ਮਗਰੋਂ ਜਾਰੀ ਵੱਖ-ਵੱਖ ਐਗਜ਼ਿਟ ਪੋਲਾਂ ’ਚ ਹਰਿਆਣਾ ’ਚ ਕਾਂਗਰਸ ਦੀ ਸਰਕਾਰ ਬਣਨ ਦੀ ਪੇਸ਼ੀਨਗੋਈ ਕੀਤੀ ਹੈ। ਐਗਜ਼ਿਟ ਪੋਲਾਂ ’ਚ ਕਾਂਗਰਸ ਨੂੰ 90 ਮੈਂਬਰੀ ਹਰਿਆਣਾ ਅਸੈਂਬਲੀ ’ਚ 55 ਸੀਟਾਂ ਨਾਲ ਅਸਾਨੀ ਨਾਲ ਬਹੁਮਤ ਮਿਲਦਾ ਦਿਖਾਇਆ ਗਿਆ ਹੈ। ਹਰਿਆਣਾ ’ਚ ਭਾਜਪਾ ਨੂੰ 20 ਤੋਂ ਵੱਧ ਸੀਟਾਂ ਮਿਲਣ ਦੀ ਸੰਭਾਵਨਾ ਜਤਾਈ ਗਈ ਹੈ।ਉਧਰ ਜੰਮੂ ਕਸ਼ਮੀਰ ਵਿੱਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਦੇ ਗੱਠਜੋੜ ਨੂੰ 90 ਮੈਂਬਰੀ ਅਸੈਂਬਲੀ ’ਚ 40 ਤੋਂ 45 ਸੀਟਾਂ ਜਦਕਿ ਭਾਜਪਾ ਨੂੰ 27 ਤੋਂ 32 ਸੀਟਾਂ ਦਾ ਦਾਅਵਾ ਕੀਤਾ ਗਿਆ ਹੈ। ਉਂਜ ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ’ਚ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਣੀ ਹੈ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin