International

ਕਮਲਾ ਹੈਰਿਸ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾ

ਵਾਸ਼ਿੰਗਟਨ – ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅੱਜ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਅਧਿਕਾਰਤ ਉਮੀਦਵਾਰੀ ਹਾਸਲ ਕਰ ਲਈ। ਇਸ ਦੇ ਨਾਲ ਹੀ ਉਹ ਪਾਰਟੀ ਵੱਲੋਂ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾ ਬਣ ਗਈ। ਪਿਛਲੇ ਮਹੀਨੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਗਾਮੀ ਚੋਣਾਂ ਵਿੱਚ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਬਾਹਰ ਹੋਣ ਦਾ ਐਲਾਨ ਕੀਤਾ ਸੀ, ਜਿਸ ਮਗਰੋਂ ਭਾਰਤੀ ਮੂਲ ਦੀ ਉਪ ਰਾਸ਼ਟਰਪਤੀ ਹੈਰਿਸ ਨੂੰ ਸੱਤਾਧਾਰੀ ਡੈਮੋਕਰੈਟਿਕ ਪਾਰਟੀ ਦਾ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨਿਆ ਗਿਆ ਸੀ

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਦਾ ਸਵਾਗਤ ਕੀਤਾ

admin

ਅਮਰੀਕਨ ਫੌਜ ਦਾ ਕੇਸੀ-135 ਸਟ੍ਰੈਟੋਟੈਂਕਰ ਜਹਾਜ਼ ਕਤਰ ਦੇ ਉੱਪਰੋਂ ਗਾਇਬ

admin

ਅਮਰੀਕਾ ਵਲੋਂ ਹੋਰਮੁਜ਼ ਜਲਡਮਰੂ ਵਿੱਚ ‘ਪ੍ਰੋਜੈਕਟ ਫ੍ਰੀਡਮ’ ਦੀ ਸ਼ੁਰੂਆਤ

admin