International

ਕਮਲਾ ਹੈਰਿਸ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾ

ਵਾਸ਼ਿੰਗਟਨ – ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅੱਜ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਅਧਿਕਾਰਤ ਉਮੀਦਵਾਰੀ ਹਾਸਲ ਕਰ ਲਈ। ਇਸ ਦੇ ਨਾਲ ਹੀ ਉਹ ਪਾਰਟੀ ਵੱਲੋਂ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾ ਬਣ ਗਈ। ਪਿਛਲੇ ਮਹੀਨੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਗਾਮੀ ਚੋਣਾਂ ਵਿੱਚ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਬਾਹਰ ਹੋਣ ਦਾ ਐਲਾਨ ਕੀਤਾ ਸੀ, ਜਿਸ ਮਗਰੋਂ ਭਾਰਤੀ ਮੂਲ ਦੀ ਉਪ ਰਾਸ਼ਟਰਪਤੀ ਹੈਰਿਸ ਨੂੰ ਸੱਤਾਧਾਰੀ ਡੈਮੋਕਰੈਟਿਕ ਪਾਰਟੀ ਦਾ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨਿਆ ਗਿਆ ਸੀ

Related posts

ਟਰੰਪ ਨੇ ਰਾਸ਼ਟਰਪਤੀ ਬਿਡੇਨ ’ਤੇ ਵਿੰਨਿ੍ਹਆ ਨਿਸ਼ਾਨਾ, ਗ਼ੈਰ -ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਹੀ ਗੱਲ

Bunty

ਕੋਰੋਨਾ ਦੇ ਨਾਲ-ਨਾਲ ਹੋਰ ਬੀਮਾਰੀਆਂ ਨਾਲ ਲੜਨ ਦੇ ਸਮਰੱਥ ਇਸ ਟੀਕੇ ਲਈ ਕੋਲਡ ਸਟੋਰੇਜ ਦੀ ਲੋੜ ਨਹੀਂ ਪਵੇਗੀ

Bunty

ਵੀਅਤਨਾਮ ’ਚ ਚੱਕਰਵਾਤ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਹੋਈ 141

Bunty