India

ਕਰਨਾਟਕ ਦੇ ਮੁੱਖ ਮੰਤਰੀ ਹਾਈ ਕੋਰਟ ਪੁੱਜੇ, ਰਾਜਪਾਲ ਦਾ ਹੁਕਮ ਰੱਦ ਕਰਨ ਦੀ ਮੰਗ

ਬੰਗਲੌਰ – ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅੱਜ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮੈਸੂਰ ਸ਼ਹਿਰੀ ਵਿਕਾਸ ਅਥਾਰਟੀ (ਮੁਡਾ) ਮਾਮਲੇ ਵਿਚ ਉਨ੍ਹਾਂ ਖ਼ਿਲਾਫ਼ ਰਾਜਪਾਲ ਥਾਵਰਚੰਦ ਗਹਿਲੋਤ ਵੱਲੋਂ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇਣ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਵਾਨਗੀ ਹੁਕਮ ਸੰਵਿਧਾਨਕ ਹੁਕਮਾਂ ਦੀ ਉਲੰਘਣਾ ਅਤੇ ਮੰਤਰੀ ਮੰਡਲ ਦੀ ਸਲਾਹ ਸਮੇਤ ਭਾਰਤ ਦੇ ਸੰਵਿਧਾਨ ਦੀ ਧਾਰਾ 163 ਅਧੀਨ ਲਾਗੂ ਸੰਵਿਧਾਨਕ ਸਿਧਾਂਤਾਂ ਦੇ ਉਲਟ, ਬਿਨਾਂ ਵਿਚਾਰ ਕੀਤੇ ਜਾਰੀ ਕੀਤੇ ਗਏ ਹਨ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin