Bollywood

ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਹਰ ਪਾਰਟੀ ਨੇ ਦਿੱਤਾ ਸਾਥ, ਉਧਵ ਠਾਕਰੇ ਨਾਲ ਗੱਲਬਾਤ ਤੋਂ ਬਾਅਦ ਸੋਨੂੰ ਸੂਦ ਨੇ ਇਸ ਲਈ ਕੀਤਾ ਧੰਨਵਾਦ

ਸ਼ਿਵ ਸੈਨਾ ਦੇ ਬੁਲਾਰੇ ਸੰਜੇ ਰਾਉਤ ਨੇ ਅਦਾਕਾਰ ਸੋਨੂੰ ਸੂਦ ‘ਤੇ ਨਿਸ਼ਾਨਾ ਸਾਧਣ ਤੋਂ ਬਾਅਦ ਅਭਿਨੇਤਾ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਅਤੇ ਉਨ੍ਹਾਂ ਦੇ ਬੇਟੇ ਆਦਿੱਤਿਆ ਨਾਲ ਮੁੱਖ ਮੰਤਰੀ ਦੇ ਘਰ – ਮਤੋਸ਼੍ਰੀ ਵਿਖੇ 40 ਮਿੰਟ ਦੀ ਬੈਠਕ ਕੀਤੀ। ਅਭਿਨੇਤਾ ਅਤੇ ਮੁੱਖ ਮੰਤਰੀ ਦਰਮਿਆਨ ਹੋਈ ਇਸ ਮੁਲਾਕਾਤ ਵਿੱਚ ਕਾਂਗਰਸ ਦੇ ਵਿਧਾਇਕ ਅਸਲਮ ਸ਼ਿਖ ਉਨ੍ਹਾਂ ਦੇ ਨਾਲ ਸੀ।

Related posts

ਦਿਲਜੀਤ ਦੋਸਾਂਝ ਅੰਤਰਰਾਸ਼ਟਰੀ ਐਮੀ ਐਵਾਰਡਜ਼ ਦੇ ਲਈ ਨਾਮਜ਼ਦ !

admin

ਬਾਲੀਵੁੱਡ ਹੀਰੋਇਨ ਦੇ ਘਰ ਗੋਲੀਆਂ ਚਲਾਉਣ ਵਾਲੇ ਗੈਂਗਸਟਰ ਪੁਲਿਸ ਮੁਕਾਬਲੇ ‘ਚ ਹਲਾਕ !

admin

ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਸ਼ੂਟਿੰਗ ਦੌਰਾਨ ਜ਼ਖਮੀ !

admin