ਸ਼੍ਰੀਨਗਰ – ਕਸ਼ਮੀਰ ‘ਚ ਅੱਤਵਾਦੀਆਂ ਖਿਲਾਫ ਆਪਰੇਸ਼ਨ ਆਲਆਊਟ ਜਾਰੀ ਹੈ। ਇਸੇ ਕੜੀ ਦੇ ਤਹਿਤ ਅੱਜ ਯਾਨੀ ਸੋਮਵਾਰ ਨੂੰ ਸ਼੍ਰੀਨਗਰ ‘ਚ ਲਸ਼ਕਰ-ਏ-ਤੋਇਬਾ ਦਾ ਖੌਫਨਾਕ ਅੱਤਵਾਦੀ ਸਲੀਮ ਪਾਰੇ ਇਕ ਵਿਦੇਸ਼ੀ ਅੱਤਵਾਦੀ ਦੇ ਨਾਲ ਮਾਰਿਆ ਗਿਆ। ਇਹ ਜਾਣਕਾਰੀ ਖੁਦ ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਦਿੱਤੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।
previous post