NewsBreaking NewsLatest NewsPunjab

ਕਾਂਗਰਸੀ ਵਿਧਾਇਕ ਸੁਰਜੀਤ ਧੀਮਾਨ ਦੇ ਬਗਾਵਤੀ ਸੁਰ, ਕਿਹਾ-ਕੈਪਟਨ ਦੀ ਅਗਵਾਈ ’ਚ ਨਹੀਂ ਲੜਾਂਗਾਂ ਚੋਣ

ਚੰਡੀਗੜ੍ਹ – ਸੂਬਾ ਸਰਕਾਰ ਦੇ ਚਾਰ ਮੰਤਰੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬੇਭਰੋਸਗੀ ਪ੍ਰਗਟ ਕਰਨ ਤੋਂ ਬਾਅਦ ਹੁਣ ਅਮਰਗੜ੍ਹ ਤੋਂ ਕਾਂਗਰਸ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਵੀ ਬਗਾਵਤੀ ਸੁਰ ਅਪਣਾ ਲਏ ਹਨ। ਧੀਮਾਨ ਦਾ ਕਹਿਣਾ ਹੈ ਕਿ ਜੇਕਰ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਲੜੀਆਂ ਜਾਣਗੀਆਂ ਤਾਂ ਉਹ ਚੋਣ ਨਹੀਂ ਲੜਨਗੇ। ਇਹੀ ਨਹੀਂ, ਉਨ੍ਹਾਂ ਨੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਬਣਾਉਣ ਦੀ ਮੰਗ ਕੀਤੀ ਹੈ।

Related posts

ਕੱਚਾ ਤੇਲ 84 ਡਾਲਰ ਪ੍ਰਤੀ ਬੈਰਲ, ਰੈਵੇਨਿਊ ਕਮਾਉਣ ਦੀ ਦੌੜ ‘ਚ ਕੇਂਦਰ ਤੇ ਸੂਬਾ ਸਰਕਾਰ ਖਪਤਕਾਰ ਨੂੰ ਨਹੀਂ ਦੇ ਰਹੀ ਰਾਹਤ

Bunty

ਵਿਸਰਦੀ ਰਹਿਤ ਮਰਿਆਦਾ ਦੇ ਆਤਮਘਾਤੀ ਪ੍ਰਭਾਵ !

admin

ਕੈਥੋਲਿਕ ਨਨਾਂ ਦੀ ਧਰਮ ਪਰਿਵਰਤਨ ਤੇ ਮਨੁੱਖੀ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰੀ ਵਿਰੁੱਧ ਕੈਂਡਲ ਲਾਈਟ ਪ੍ਰਾਰਥਨਾ !

admin