India

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਗੰਗਾਰਾਮ ਹਸਪਤਾਲ ਤੋਂ ਮਿਲੀ ਛੁੱਟੀ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। 12 ਜੂਨ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਸਰ ਗੰਗਾ ਰਾਮ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਪਤਾ ਲੱਗਿਆ ਕਿ ਉਨ੍ਹਾਂ ਦੇ ਸਾਹ ਦੀ ਨਾੜੀ ਵਿਚ ਇਨਫੈਕਸ਼ਨ ਹੈ। ਸੋਮਵਾਰ ਨੂੰ ਕਾਂਗਰਸ ਦੇ ਜਨਰਲ ਸਕੱਤਰ ਸੰਚਾਲਕ ਜੈਰਾਮ ਰਮੇਸ਼ ਨੇ ਟਵੀਟ ਕੀਤਾ, “ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਆਰਾਮ ਦੀ ਸਲਾਹ ਦਿੱਤੀ ਗਈ ਹੈ।”

Related posts

ਭਾਰਤ ਵਿੱਚ ਏਅਰ ਕੰਡੀਸ਼ਨਰਾਂ ਲਈ ਇੱਕ ਨਿਸ਼ਚਿਤ ਤਾਪਮਾਨ ਸੀਮਾ ਲਾਗੂ ਕਰਨ ਦੀ ਯੋਜਨਾ !

admin

‘ਦ ਰੋਸ਼ਨਜ਼’ ਦੀ ਸਫਲਤਾ ਪਾਰਟੀ ਵਿੱਚ ਬਾਲੀਵੁੱਡ ਸਿਤਾਰਿਆਂ ਵਲੋਂ ਹਾਜ਼ਰੀ !

admin

ਇਸਰੋ ਮੁਖੀ ਐੱਸ ਸੋਮਨਾਥ ਨੇ ਦਿੱਤੀ ਜਾਣਕਾਰੀ 6 ਜਨਵਰੀ ਨੂੰ ਆਦਿੱਤਿਆ ਐੱਲ-1 ਮੰਜ਼ਿਲ ’ਤੇ ਪੁੱਜੇਗਾ

Bunty