Punjab

ਕੁਲਵੰਤ ਰਾਮ ਰੁੜਕਾ ਪ੍ਰਧਾਨ ਅਤੇ ਸਰਬਜੀਤ ਸਿੰਘ ਜਨਰਲ ਸਕੱਤਰ ਚੁਣੇ ਗਏ !

ਜਲੰਧਰ/ਗੁਰਾਇਆ, (ਪਰਮਿੰਦਰ ਸਿੰਘ) – ਗੌਰਮਿੰਟ ਟੀਚਰਜ਼ ਯੂਨੀਅਨ ਬਲਾਕ ਗੁਰਾਇਆ: 01,ਜ਼ਿਲ੍ਹਾ ਜਲੰਧਰ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਕੁਲਵੰਤ ਰਾਮ ਰੁੜਕਾ ਨੂੰ ਪ੍ਰਧਾਨ,ਮਨੋਜ ਕੁਮਾਰ ਨੂੰ ਸੀਨੀਅਰ ਮੀਤ ਪ੍ਰਧਾਨ ,ਸੁਰਜੀਤ ਲਾਲ ਨੂੰ ਮੀਤ ਪ੍ਰਧਾਨ, ਰਾਕੇਸ਼ ਕੁਮਾਰ ਨੂੰ ਮੀਤ ਪ੍ਰਧਾਨ , ਸਰਬਜੀਤ ਸਿੰਘ ਨੂੰ ਜਨਰਲ ਸਕੱਤਰ, ਮੁਨੀਸ਼ ਕੁਮਾਰ ਨੂੰ ਸਹਾਇਕ ਸਕੱਤਰ, ਸੁਰਿੰਦਰ ਕੌਰ ਸਹੋਤਾ ਨੂੰ ਕੈਸ਼ੀਅਰ, ਜਗਜੀਤ ਸਿੰਘ ਨੂੰ ਸਹਾਇਕ ਕੈਸ਼ੀਅਰ ਪ੍ਰੇਮ ਖਲਵਾੜਾ ਨੂੰ ਪ੍ਰੈਸ ਸਕੱਤਰ ਸਮੇਤ 13 ਮੈਂਬਰੀ ਕਮੇਟੀ ਬਣਾਈ ਗਈ। ਇਸ ਮੌਕੇ ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਜ਼ਿਲ੍ਹਾ ਸਕੱਤਰ ਨਿਰਮੋਲਕ ਸਿੰਘ ਹੀਰਾ, ਅਜੇ ਕੁਮਾਰ, ਸੰਦੀਪ ਕੁਮਾਰ,ਮੁਨੀਸ਼ ਕੁਮਾਰ, ਜਸਵਿੰਦਰ ,ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।

Related posts

ਪੰਜਾਬ ’ਚ ਹਾਲੇ ਠੰਢ ਤੋਂ ਨਹੀਂ ਮਿਲੇਗੀ ਰਾਹਤ, 22-23 ਜਨਵਰੀ ਨੂੰ ਬਾਰਿਸ਼ ਦੀ ਸੰਭਾਵਨਾ

Bunty

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਹਜ਼ਾਰਾਂ ਬੇਦੋਸ਼ੇ ਸਿੱਖ ਨੌਜੁਆਨਾਂ ਨੂੰ ਮਿਥ ਕੇ ਕਤਲ ਕਰਨਾ ਲੋਕਤੰਤਰ ਦੇ ਨਾਂ ’ਤੇ ਕਾਲਾ ਧੱਬਾ- ਗਿਆਨੀ ਰਘਬੀਰ ਸਿੰਘ

Bunty

ਸੁਨੀਲ ਜਾਖੜ ਨੇ ਝੂਠ ਬੋਲ ਕੇ ਪੰਜਾਬ, ਪੰਜਾਬੀਅਤ ਅਤੇ ਸਾਡੇ  ਇਤਿਹਾਸ ਦਾ ਨਿਰਾਦਰ ਕੀਤਾ: ਮਲਵਿੰਦਰ ਸਿੰਘ ਕੰਗ

Bunty