Punjab

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਅੱਜ ਜਲੰਧਰ ’ਚ, ਟਰੇਡ ਅਤੇ ਇੰਡਸਟਰੀ ਦੇ ਪ੍ਰਤੀਨਿਧੀਆਂ ਨਾਲ ਕਰਨਗੇ ਮੀਟਿੰਗ

ਜਲੰਧਰ – ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖ਼ਾਵਤ ਸ਼ਨੀਵਾਰ ਨੂੰ ਜਲੰਧਰ ਰਹਿਣਗੇ। ਇਸ ਦੌਰਾਨ ਉਹ ਚੋਣ ਦਫ਼ਤਰ ’ਚ ਪਾਰਟੀ ਦੇ ਕਾਰਜਕਰਤਾਵਾਂ ਨਾਲ ਚੋਣ ਰਣਨੀਤੀ ਅਤੇ 5 ਜਨਵਰੀ ਨੂੰ ਫਿਰੋਜ਼ਪੁਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕਰਨਗੇ।ਕੇਂਦਰੀ ਮੰਤਰੀ ਸ਼ਾਮ ਨੂੰ 6.30 ਵਜੇ ਟਰੇਡ ਅਤੇ ਇੰਡਸਟਰੀ ਦੇ ਕਾਰਜਕਰਤਾਵਾਂ ਨਾਲ ਮੀਟਿੰਗ ਕਰਨਗੇ। ਰੇਡ ਅਤੇ ਇੰਡਸਟਰੀ ਨਾਲ ਜੁੜੀਆਂ ਨੀਤੀਆਂ ਨੂੰ ਸਰਲ ਕਰਨ ਅਤੇ ਪੰਜਾਬ ’ਚ ਇੰਡਸਟਰੀ ਨੂੰ ਪ੍ਰਮੋਟ ਕਰਨ ’ਚੇ ਇਹ ਮੀਟਿੰਗ ਫੋਕਸ ਕੀਤੀ ਗਈ ਹੈ। ਮੀਟਿੰਗ ’ਚ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਤੇ ਦੋਆਵਾ ਦੇ ਇੰਚਾਰਜ ਡਾਕਟਰ ਸੁਭਾਸ਼ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਵੀ ਮੌਜੂਦ ਰਹਿਣਗੇ।

Related posts

ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਵਕੀਲ ਪਰਮਿੰਦਰ ਸਿੰਘ ਢੀਂਗਰਾ ਦਾ ਕਤਲ

admin

ਚੰਡੀਗੜ੍ਹ ਕਾਂਗਰਸ ਨੇ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਘੇਰਿਆ ਨਗਰ ਨਿਗਮ

Bunty

*ਹਾਈ ਕੋਰਟ ਦੀ ਫਟਕਾਰ ਤੋਂ ਬਾਅਦ ਵੀ ਜੇਲ ਵਿੱਚੋਂ ਇੰਟਰਵਿਊ ਦੇਣ ਸਬੰਧੀ ਲਾਰੈਂਸ ਬਿਸ਼ਨੋਈ ਉੱਤੇ ਸਿਰਫ ਐਫਆਈਆਰ ਦਰਜ ਕਰਨਾ ਪੰਜਾਬ ਸਰਕਾਰ ਦੀ ਨਲਾਇਕੀ- ਸੁਖਜਿੰਦਰ ਸਿੰਘ ਰੰਧਾਵਾ*

Bunty