India

ਕੇਜਰੀਵਾਲ ਦਾ ਐਲਾਨ, ਦਿੱਲੀ ‘ਚ ਨਹੀਂ ਲੱਗੇਗਾ ਲਾਕਡਾਊਨ, ਕੋਵਿਡ ਪ੍ਰੋਟੋਕਾਲ ਦਾ ਕਰੋ ਪਲਾਨ

ਨਵੀਂ ਦਿੱਲੀ – ਕੋਵਿਡ-19 ਤੇ ਓਮੀਕ੍ਰੋਨ ਦੀ ਰਫ਼ਤਾਰ ਕਾਰਨ ਦਿੱਲੀ ਵਿਚ ਹਾਹਾਕਾਰ ਮਚੀ ਹੋਈ ਹੈ। ਇੰਨਾ ਹੀ ਨਹੀਂ, ਕੋਰੋਨਾ ਦੇ ਬੇਕਾਬੂ ਹੋਣ ਕਾਰਨ ਰਾਜਧਾਨੀ ‘ਚ ਰਾਤ ਦੇ ਕਰਫਿਊ ਦੇ ਨਾਲ-ਨਾਲ ਵੀਕੈਂਡ ਕਰਫਿਊ ਲਾਗੂ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਫਿਲਹਾਲ ਤਾਲਾਬੰਦੀ ਲਗਾਉਣ ਦਾ ਸਾਡਾ ਕੋਈ ਇਰਾਦਾ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਇਹ ਵੀ ਕਿਹਾ ਕਿ ਕੱਲ੍ਹ (ਸੋਮਵਾਰ) ਡੀਡੀਐਮਏ ਦੀ ਦੁਬਾਰਾ ਮੀਟਿੰਗ ਹੈ, ਉਸ ਮੀਟਿੰਗ ਵਿਚ ਅਸੀਂ ਮਾਹਰਾਂ ਨਾਲ ਸਥਿਤੀ ਦਾ ਜਾਇਜ਼ਾ ਲਿਆਵਾਂਗੇ।

Related posts

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਖ਼ਾਲਸਾਈ ਜਾਹੋ ਜਲਾਲ ਤੇ ਨਿਆਰੇਪਣ ਦਾ ਪ੍ਰਤੀਕ ਹੋਲਾ ਮਹੱਲਾ ਪੂਰੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ।

Bunty

ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਹੋਰ ਵਧੀ

Bunty

ਪ੍ਰਧਾਨ ਮੰਤਰੀ ਮੋਦੀ ਨੇ 68 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

Bunty