India

ਕੇਦਾਰਨਾਥ ਮੰਦਰ ਦੇ ਕਿਵਾੜ 2 ਮਈ ਨੂੰ ਖੁੱਲ੍ਹਣਗੇ !

ਬਰਫ਼ਬਾਰੀ ਤੋਂ ਬਾਅਦ ਕੇਦਾਰਨਾਥ ਮੰਦਰ ਬਰਫ਼ ਨਾਲ ਢੱਕਿਆ ਹੋਇਆ। (ਫੋਟੋ: ਏ ਐਨ ਆਈ)

ਰੁਦਰਪ੍ਰਯਾਗ – ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਿਜੇ ਪ੍ਰਸਾਦ ਥਾਪਲਿਆਲ ਨੇ ਐਲਾਨ ਕੀਤਾ ਕਿ ਕਿਵਾੜ 2 ਮਈ ਨੂੰ ਸਵੇਰੇ 7 ਵਜੇ ਖੁੱਲ੍ਹਣਗੇ। ਕੇਦਾਰਨਾਥ ਮੰਦਰ ਦੇ ਖੁੱਲਣ ਦੇ ਐਲਾਨ ਦੇ ਨਾਲ ਹੀ ਗੜ੍ਹਵਾਲ ਹਿਮਾਲਿਆ ਦੇ ਸਾਰੇ ਚਾਰ ਪਵਿੱਤਰ ਸਥਾਨਾਂ ਨੂੰ ਖੋਲ੍ਹਣ ਦੀਆਂ ਤਰੀਕਾਂ ਹੁਣ ਤੈਅ ਹੋ ਗਈਆਂ ਹਨ। ਜਿਨ੍ਹਾਂ ਵਿਚ ਬਦਰੀਨਾਥ ਧਾਮ 4 ਮਈ, ਜਦਕਿ ਗੰਗੋਤਰੀ ਅਤੇ ਯਮੁਨੋਤਰੀ ਧਾਮ 30 ਅਪ੍ਰੈਲ ਨੂੰ ਅਕਸ਼ੈ ਤ੍ਰਿਤੀਆ ‘ਤੇ ਖੁੱਲ੍ਹਣਗੇ। ਇਹ ਚਾਰੇ ਸਥਾਨ ਮਿਲ ਕੇ ਚਾਰ ਧਾਮ ਬਣਾਉਂਦੇ ਹਨ।

Related posts

ਸਰਕਾਰ ਟੀਚਾ ਭਾਰਤੀ ਸ਼ਹਿਰਾਂ ਨੂੰ ਦੁਨੀਆ ਦੇ ਬਿਹਤਰ ਸ਼ਹਿਰੀ ਕੇਂਦਰਾਂ ਵਜੋਂ ਵਿਕਸਤ ਕਰਨ ਦਾ ਟੀਚਾ – ਮੋਦੀ

admin

ਸਕੂਲ ਖੁੱਲ੍ਹਦੇ ਹੀ ਮੁਸੀਬਤ, 12 ਸੂਬਿਆਂ ’ਚ ਕੋਰੋਨਾ ਦੀ ਇਨਫੈਕਸ਼ਨ ਦਰ ਵਧੀ – ਪੰਜਾਬ ਸਿਖ਼ਰ ’ਤੇ

Bunty

ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ.ਕੇ. ਨੂੰ ਕਮੇਟੀ ’ਚ ਹੁੰਦਿਆਂ ਕੀਤੇ ਭ੍ਰਿਸ਼ਟਾਚਾਰ ਦਾ ਹਰ ਹੀਲੇ ਜਵਾਬ ਦੇਣਾ ਪਵੇਗਾ: ਕਾਲਕਾ, ਕਾਹਲੋਂ

Bunty