International

ਕੈਨਟਕੀ ਵਿੱਚ ਗੋਲੀਬਾਰੀ ਨਾਲ ਚਾਰ ਮੌਤਾਂ, ਹਮਲਾਵਰ ਵੱਲੋਂ ਖੁਦਕੁਸ਼ੀ

ਵਾਸ਼ਿੰਗਟਨ –  ਕੈਨਟਕੀ ਸੂਬੇ ਦੀ ਇਕ ਘਰ ਵਿਚ ਜਨਮ ਦਿਨ ਦੇ ਜਸ਼ਨਾਂ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਹੈ। ਪੁਲੀਸ ਘਟਨਾ ਸਥਾਨ ’ਤੇ ਪੁੱਜੀ ਤਾਂ ਉਥੇ ਚਾਰ ਜਣੇ ਮਿ੍ਰਤਕ ਪਾਏ ਗਏ। ਪੁਲੀਸ ਨੇ ਤਿੰਨ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ। ਮੌਤਾਂ ਹੋਣ ਦੇ ਹਾਲੇ ਕਾਰਨ ਸਪਸ਼ਟ ਨਹੀਂ ਹੋਏ। ਇਸ ਦੌਰਾਨ ਇਕ ਵਿਅਕਤੀ ਵਲੋਂ ਖੁਦਕੁਸ਼ੀ ਕੀਤੀ ਗਈ ਤੇ ਸ਼ੱਕ ਕੀਤਾ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਹੀ ਗੋਲੀਆਂ ਚਲਾਈਆਂ ਹਨ।

Related posts

ਨਵਜੋਤ ਸਿੱਧੂ ਦੇ ‘ਕੈਂਸਰ ਵਿਰੋਧੀ’ ਨੁਸਖ਼ੇ ਦੀ ਗੂੰਜ ਕੈਨੇਡਾ ’ਚ ਵੀ ਪਈ

Bunty

ਭਾਰਤ-ਕੈਨੇਡਾ ਵਲੋਂ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਦਾ ਦੋਸ਼ !

admin

ਅਮਰੀਕਾ ਨੇ ਈਰਾਨ ‘ਤੇ ਦਬਾਅ ਵਧਾਉਣ ਲਈ ਟਾਸਕ ਫੋਰਸ ਆਇਰਨ ਗੇਟ ਦਾ ਗਠਨ

admin