India

ਕੈਨੇਡਾ ਨੇ ਅਜੇ ਤੱਕ ਨਿੱਝਰ ਕਤਲ ਕੇਸ ਬਾਰੇ ‘ਖਾਸ’ ਸਬੂਤ ਤੇ ਜਾਣਕਾਰੀ ਸਾਂਝੀ ਨਹੀਂ ਕੀਤੀ : ਭਾਰਤ

ਨਵੀਂ ਦਿੱਲੀ – ਕੈਨੇਡਾ ਦੀ ਪੁਲੀਸ ਵੱਲੋਂ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸਬੰਧ ਵਿੱਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਕੁਝ ਦਿਨ ਬਾਅਦ ਭਾਰਤ ਨੇ ਕਿਹਾ ਕਿ ਓਟਾਵਾ ਨੂੰ ਇਸ ਕੇਸ ਸਬੰਧੀ ਕੋਈ ‘ਖਾਸ’ ਸਬੂਤ ਜਾਂ ਜਾਣਕਾਰੀ ਪ੍ਰਦਾਨ ਨਹੀਂ ਕੀਤੀ। ਜਦੋਂ ਕਿ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਕੈਨੇਡਾ ਨੇ ਗ੍ਰਿਫਤਾਰੀਆਂ ਬਾਰੇ ਭਾਰਤ ਨੂੰ ਸੂਚਿਤ ਕਰ ਦਿੱਤਾ ਹੈ।

Related posts

ਭਾਰਤ ਦੇ ਲਿੰਗ ਅਨੁਪਾਤ ਵਿੱਚ ਦੇਸ਼ ਭਰ ‘ਚ ਵੱਡਾ ਸੁਧਾਰ !

admin

ਭਾਰਤ ਦੇ ਚਾਰ ਸੂਬਿਆਂ ਤੇ ਇੱਕ ਕੇਂਦਰ ਸ਼ਾਸਤ ਰਾਜ ‘ਚ ਕਿਸਦੀ ਬਣੇਗੀ ਸਰਕਾਰ ?

admin

ਓਸੀਆਈ ਕਾਰਡ ਦੇ ਨਿਯਮਾਂ ਤੇ ਫੀਸਾਂ ਦੇ ਵਿੱਚ ਵੱਡੇ ਬਦਲਾਅ !

admin