India

ਕੈਨੇਡਾ ਨੇ ਅਜੇ ਤੱਕ ਨਿੱਝਰ ਕਤਲ ਕੇਸ ਬਾਰੇ ‘ਖਾਸ’ ਸਬੂਤ ਤੇ ਜਾਣਕਾਰੀ ਸਾਂਝੀ ਨਹੀਂ ਕੀਤੀ : ਭਾਰਤ

ਨਵੀਂ ਦਿੱਲੀ – ਕੈਨੇਡਾ ਦੀ ਪੁਲੀਸ ਵੱਲੋਂ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸਬੰਧ ਵਿੱਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਕੁਝ ਦਿਨ ਬਾਅਦ ਭਾਰਤ ਨੇ ਕਿਹਾ ਕਿ ਓਟਾਵਾ ਨੂੰ ਇਸ ਕੇਸ ਸਬੰਧੀ ਕੋਈ ‘ਖਾਸ’ ਸਬੂਤ ਜਾਂ ਜਾਣਕਾਰੀ ਪ੍ਰਦਾਨ ਨਹੀਂ ਕੀਤੀ। ਜਦੋਂ ਕਿ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਕੈਨੇਡਾ ਨੇ ਗ੍ਰਿਫਤਾਰੀਆਂ ਬਾਰੇ ਭਾਰਤ ਨੂੰ ਸੂਚਿਤ ਕਰ ਦਿੱਤਾ ਹੈ।

Related posts

ਕਾਰਪੋਰੇਟ ਘਰਾਣਿਆਂ ਨੇ ਅਗਨੀਵੀਰਾਂ ਦੀ ਨੌਕਰੀ ਲਈ ਖੋਲ੍ਹੇ ਦੁਆਰ, ਇਨ੍ਹਾਂ ਕੰਪਨੀਆਂ ਨੇ ਦਿੱਤਾ ਬਿਹਤਰ ਨੌਕਰੀਆਂ ਦਾ ਭਰੋਸਾ

Bunty

ਸਰਜੀਓ ਗੋਰ ਨੇ ਭਾਰਤ ਵਿੱਚ ਅਮਰੀਕੀ ਰਾਜਦੂਤ ਵਜੋਂ ਅਹੁਦਾ ਸੰਭਾਲਿਆ !

admin

ਨੱਡਾ ਨੇ ਰਾਹੁਲ ਤੇ ਸੋਨੀਆ ਗਾਂਧੀ ‘ਤੇ ਸਾਧਿਆ ਨਿਸ਼ਾਨਾ , ਕਿਹਾ – ਅਪਰਾਧੀ ਕਦੇ ਵੀ ਖ਼ੁਦ ਨੂੰ ਅਪਰਾਧੀ ਨਹੀਂ ਕਹਿੰਦਾ

Bunty