Punjab

ਕੈਪਟਨ-ਸ਼ਾਹ ਦੀ ਮੀਟਿੰਗ ਮੁਲਤਵੀ

ਚੰਡੀਗਡ਼੍ਹ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਅੱਜ ਦਿੱਲੀ ਗਏ ਹੋਏ ਹਨ। ਪਰ ਅਮਿਤ ਸ਼ਾਹ ਨੇ ਇਹ ਮੁਲਾਕਾਤ ਮੁਲਤਵੀ ਕਰ ਦਿੱਤੀ ਕਿਉਂਕਿ ਉਨ੍ਹਾਂ ਨੇ ਗੁਜਰਾਤ ਲਈ ਰਵਾਨਾ ਹੋਣਾ ਸੀ। ਕੁਝ ਜ਼ਰੂਰੀ ਕੰਮਾਂ ਕਰਕੇ ਉਹ ਗੁਜਰਾਤ ਗਏ ਹਨ। ਹੁਣ ਦੋਵਾਂ ਦੀ ਅਗਲੀ ਮੁਲਾਕਾਤ ਕਦੋਂ ਹੋਵੇਗੀ ਇਸ ਲਈ ਨਵੀਂ ਤਰੀਕ ਤੈਅ ਹੋਵੇਗੀ।

Related posts

ਬਾਦਲ ਦਲ ਦੀ ਬੁਖਲਾਹਟ ਦੀ ਨਿਸ਼ਾਨੀ ਹੈ ਸੁਖਬੀਰ ਬਾਦਲ ਵੱਲੋਂ ਚੋਣ ਸਰਵੇਖਣਾਂ ‘ਤੇ ਪਾਬੰਦੀ ਦੀ ਮੰਗ: ਹਰਪਾਲ ਸਿੰਘ ਚੀਮਾ

Bunty

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

Bunty

ਬਿਕਰਮ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਹੋਣਗੇ ਆਹਮੋ-ਸਾਹਮਮਣੇ !

admin