Punjab

ਕੈਬਨਿਟ ਮੰਤਰੀ ਤੇ ਸਾਬਕਾ DGP ਦੀ ਨੂੰਹ ਜ਼ੈਨਬ ਅਖ਼ਤਰ ਬਣੀ ਪੰਜਾਬ ਵਕਫ਼ ਬੋਰਡ ਦੀ ਚੇਅਰਪਰਸਨ

ਮਾਲੇਰਕੋਟਲਾ – ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਤੇ ਸਾਬਕਾ ਡੀਜੀਪੀ ਪੰਜਾਬ ਦੀ ਨੂੰਹ ਪੰਜਾਬ ਵਕਫ ਬੋਰਡ ਦੀ ਚੇਅਰਪਰਸ਼ਨ ਚੁਣੀ ਗਈ। ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਤੇ ਸਾਬਕਾ ਡੀਜੀਪੀ ਜਨਾਬ ਮੁਹੰਮਦ ਮੁਸਤਫ਼ਾ ਦੀ ਨੂੰਹ ਜ਼ੈਨਬ ਅਖ਼ਤਰ ਨੂੰ ਪੰਜਾਬ ਵਕਫ ਬੋਰਡ ਦੀ ਚੇਅਰਪਰਸਨ ਚੁਣਿਆ ਗਿਆ ਹੈ। ਜ਼ੈਨਬ ਅਖ਼ਤਰ ਨੂੰ ਪੰਜਾਬ ਵਕਫ ਬੋਰਡ ਦਾ ਚੇਅਰਪਰਸ਼ਨ ਚੁਣੇ ਜਾਣ ‘ਤੇ ਵਧਾਈਆਂ ਦੇਣ ਵਾਲਿਆਂ ਦਾ ਤਾਤਾਂ ਲੱਗ ਗਿਆ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

admin

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

admin

ਬਿਕਰਮ ਮਜੀਠੀਆ ਸਮੇਤ 9 ਵਿਅਕਤੀਆਂ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ

admin