Punjab

ਕੈਬਨਿਟ ਮੰਤਰੀ ਤੇ ਸਾਬਕਾ DGP ਦੀ ਨੂੰਹ ਜ਼ੈਨਬ ਅਖ਼ਤਰ ਬਣੀ ਪੰਜਾਬ ਵਕਫ਼ ਬੋਰਡ ਦੀ ਚੇਅਰਪਰਸਨ

ਮਾਲੇਰਕੋਟਲਾ – ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਤੇ ਸਾਬਕਾ ਡੀਜੀਪੀ ਪੰਜਾਬ ਦੀ ਨੂੰਹ ਪੰਜਾਬ ਵਕਫ ਬੋਰਡ ਦੀ ਚੇਅਰਪਰਸ਼ਨ ਚੁਣੀ ਗਈ। ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਤੇ ਸਾਬਕਾ ਡੀਜੀਪੀ ਜਨਾਬ ਮੁਹੰਮਦ ਮੁਸਤਫ਼ਾ ਦੀ ਨੂੰਹ ਜ਼ੈਨਬ ਅਖ਼ਤਰ ਨੂੰ ਪੰਜਾਬ ਵਕਫ ਬੋਰਡ ਦੀ ਚੇਅਰਪਰਸਨ ਚੁਣਿਆ ਗਿਆ ਹੈ। ਜ਼ੈਨਬ ਅਖ਼ਤਰ ਨੂੰ ਪੰਜਾਬ ਵਕਫ ਬੋਰਡ ਦਾ ਚੇਅਰਪਰਸ਼ਨ ਚੁਣੇ ਜਾਣ ‘ਤੇ ਵਧਾਈਆਂ ਦੇਣ ਵਾਲਿਆਂ ਦਾ ਤਾਤਾਂ ਲੱਗ ਗਿਆ।

Related posts

ਅਧਿਆਪਕ ਆਗੂ ਕਰਮਜੀਤ ਕੌਹਰੀਆਂ ਤੇ ਬਲਵਿੰਦਰ ਭੁੱਕਲ ਆਪਣੇ ਸਾਥੀਆਂ ਸਮੇਤ ਡੀਟੀਐੱਫ ‘ਚ ਹੋਏ ਸ਼ਾਮਿਲ 

admin

ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦੀ ਸ਼ੁਰੂਆਤ !

admin

ਸ਼੍ਰੋਮਣੀ ਕਮੇਟੀ ਗਰਮੀਆਂ ਦੀਆਂ ਛੁੱਟੀਆਂ ’ਚ ਗੁਰਮਤਿ ਕੈਂਪਾਂ ਦਾ ਆਯੋਜਨ ਕਰੇਗੀ- ਐਡਵੋਕੇਟ ਧਾਮੀ

Bunty