India

ਕੋਲਕਾਤਾ: ਕੇਂਦਰ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਬਕਾਇਆ ਲੈਣ ਲਈ ਮਮਤਾ ਵੱਲੋਂ ਧਰਨਾ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਇਥੇ ਕੇਂਦਰ ਤੋਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਲਈ ਰਾਜ ਦੇ ਬਕਾਇਆ ਦੇ ਭੁਗਤਾਨ ਲਈ ਧਰਨਾ ਸ਼ੁਰੂ ਕੀਤਾ। ਬੈਨਰਜੀ ਨੇ ਆਪਣੀ ਪਾਰਟੀ ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਨਾਲ ਸ਼ਹਿਰ ਦੇ ਮੱਧ ‘ਚ ‘ਮੈਦਾਨ’ ਇਲਾਕੇ ‘ਚ ਬੀਆਰ ਅੰਬੇਡਕਰ ਦੇ ਬੁੱਤ ਅੱਗੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਸਟੇਜ ਦੇ ਕੋਲ ਟੈਂਟ ਲਗਾਇਆ ਗਿਆ ਹੈ ਤਾਂ ਜੋ ਬੈਨਰਜੀ ਜ਼ਰੂਰੀ ਪ੍ਰਸ਼ਾਸਨਿਕ ਕੰਮ ਕਰ ਸਕਣ। ਮੁੱਖ ਮੰਤਰੀ ਦਾ ਦਾਅਵਾ ਹੈ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲ ਵੱਖ-ਵੱਖ ਭਲਾਈ ਸਕੀਮਾਂ ਲਈ ਸੂਬੇ ਦੇ ਹਜ਼ਾਰਾਂ ਕਰੋੜ ਰੁਪਏ ਬਕਾਇਆ ਹਨ।

Related posts

ਲੋਕ ਸਭਾ ਚੋਣਾਂ ਤੋਂ ਪਹਿਲੇ ਮਿਲੀ ਵੱਡੀ ਸਫ਼ਲਤਾ, ਤਿੰਨ ਸ਼ਕਤੀਸ਼ਾਲੀ ਆਈਈਡੀ ਬਰਾਮਦ

Bunty

ਨੇਜਲ ਕੋਰੋਨਾ ਵੈਕਸੀਨ ਨੂੰ ਲੈ ਕੇ ਭਾਰਤ ਬਾਇਓਟੈੱਕ ਨੇ ਦਿੱਤਾ ਅਪਡੇਟ

Bunty

ਲੋਕ ਸਭਾ ਚੋਣਾਂ ਦਾ ਅਮਲ ਮੁਕੰਮਲ, ਆਖ਼ਰੀ ਪੜਾਅ ’ਚ 59.15 ਫ਼ੀਸਦੀ ਵੋਟਿੰਗ

Bunty