India

ਕੋਲਕਾਤਾ: ਸੀਬੀਆਈ ਨੇ ਆਰਜੀ ਕਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਤੋਂ ਅੱਜ ਮੁੜ ਕੀਤੀ ਪੁੱਛ ਪੜਤਾਲ

ਕੋਲਕਾਤਾ – ਸੀਬੀਆਈ ਅਧਿਕਾਰੀਆਂ ਨੇ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਦੀ ਜਾਂਚ ਦੇ ਸਬੰਧ ਵਿੱਚ ਅੱਜ ਲਗਾਤਾਰ ਚੌਥੇ ਦਿਨ ਆਰਜੀ ਕਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਤੋਂ ਪੁੱਛ ਪੜਤਾਲ ਕੀਤੀ। ਘੋਸ਼ ਅੱਜ ਸਵੇਰੇ ਸੀਜੀਓ ਕੰਪਲੈਕਸ ਸਥਿਤ ਸੀਬੀਆਈ ਦਫ਼ਤਰ ਪਹੁੰਚੇ। ਅਧਿਕਾਰੀ ਮੁਤਾਬਕ ਘੋਸ਼ ਤੋਂ ਪੁੱਛਿਆ ਗਿਆ ਕਿ ਡਾਕਟਰ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਉਸ ਦੀ ਭੂਮਿਕਾ ਕੀ ਸੀ, ਉਸ ਨੇ ਕਿਸ ਨਾਲ ਸੰਪਰਕ ਕੀਤਾ ਅਤੇ ਪੀੜਤ ਦੇ ਮਾਪਿਆਂ ਨੂੰ ਕਰੀਬ ਤਿੰਨ ਘੰਟੇ ਇੰਤਜ਼ਾਰ ਕਿਉਂ ਕੀਤਾ ਗਿਆ।

Related posts

ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਸੂਰਜੀ ਊਰਜਾ ਉਤਪਾਦਕ ਬਣ ਗਿਆ !

admin

ਪ੍ਰਧਾਨ ਮੰਤਰੀ ਮੋਦੀ ਤਿੰਨ ਦੇਸ਼ਾਂ ਦੀ ਯਾਤਰਾ ਦੌਰਾਨ ਸਾਈਪ੍ਰਸ ਪੁੱਜੇ !

admin

ਚੋਣ ਕਮਿਸ਼ਨ ਦੇ ਸੋਧੇ ਅੰਕੜਿਆਂ ’ਚ 6 ਫ਼ੀਸਦੀ ਵਧੀ ਵੋਟਿੰਗ ਪਰ 2019 ਦੇ ਮੁਕਾਬਲੇ ਘੱਟ

Bunty