ਨਵੀਂ ਦਿੱਲੀ – ਲੋਕ ਸਭਾ ਦੇ ਪ੍ਰਧਾਨ ਓਮ ਬਿਰਲਾ ਨੇ ਸੰਸਦ ’ਚ ਕੋਵਿਡ ਮਾਮਲਿਆਂ ’ਚ ਵਾਧੇ ਨੂੰ ਦੇਖਦੇ ਹੋਏ ਸਾਫ਼-ਸਫਾਈ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੰਸਦ ’ਚ ਆਗਾਮੀ ਬਜਟ ਸੈਸ਼ਨ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੈਨੂੰ ਉਮੀਦ ਹੈ ਕਿ ਸੰਸਦ ਤੇ ਕਰਮਚਾਰੀ ਮਹਾਮਾਰੀ ਦੌਰਾਨ ਸੁਰੱਖਿਅਤ ਰਹਿਣਗੇ।
previous post