India

ਕੋਵਿਡ ਸੰਕਟ ਦਰਮਿਆਨ ਓਮ ਬਿਰਲਾ ਨੇ ਸੰਸਦ ’ਚ ਤਿਆਰੀਆਂ ਦਾ ਲਿਆ ਜਾਇਜ਼ਾ

ਨਵੀਂ ਦਿੱਲੀ – ਲੋਕ ਸਭਾ ਦੇ ਪ੍ਰਧਾਨ ਓਮ ਬਿਰਲਾ ਨੇ ਸੰਸਦ ’ਚ ਕੋਵਿਡ ਮਾਮਲਿਆਂ ’ਚ ਵਾਧੇ ਨੂੰ ਦੇਖਦੇ ਹੋਏ ਸਾਫ਼-ਸਫਾਈ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੰਸਦ ’ਚ ਆਗਾਮੀ ਬਜਟ ਸੈਸ਼ਨ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੈਨੂੰ ਉਮੀਦ ਹੈ ਕਿ ਸੰਸਦ ਤੇ ਕਰਮਚਾਰੀ ਮਹਾਮਾਰੀ ਦੌਰਾਨ ਸੁਰੱਖਿਅਤ ਰਹਿਣਗੇ।

Related posts

ਪ੍ਰਧਾਨ ਮੰਤਰੀ ਵਲੋਂ ‘ਸੈਮੀਕੌਨ-2024’ ਸੰਮੇਲਨ ਦਾ ਉਦਘਾਟਨ ਸਾਡਾ ਸੁਫ਼ਨਾ ਹੈ, ਦੁਨੀਆਂ ਦੇ ਹਰੇਕ ਉਪਕਰਨ ਵਿੱਚ ਹੋਵੇ ਭਾਰਤ ’ਚ ਬਣੀ ਚਿੱਪ: ਮੋਦੀ

Bunty

ਈ.ਡੀ. ਦਾ ਵੱਡਾ ਦਾਅਵਾ, ਮਹਾਦੇਵ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਨੇ ਛੱਤੀਸਗੜ੍ਹ ਦੇ ਸੀ.ਐਮ. ਨੂੰ ਦਿੱਤੇ 508 ਕਰੋੜ ਰੁਪਏ

Bunty

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਕਮੀ: ਐੱਨਜੀਟੀ

Bunty