India

ਖਾਂਡੂ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕੀ

ਈਟਾਨਗਰ – ਭਾਜਪਾ ਨੇਤਾ ਪੇਮਾ ਖਾਂਡੂ ਨੇ ਅੱਜ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁਕਤੋ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਖਾਂਡੂ ਨੂੰ ਰਾਜਪਾਲ ਕੇਟੀ ਪਾਰਨਾਇਕ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਢਾ ਅਤੇ ਕਈ ਹੋਰ ਨੇਤਾਵਾਂ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ। ਖਾਂਡੂ ਦੇ ਨਾਲ 11 ਹੋਰ ਵਿਧਾਇਕਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਭਾਜਪਾ ਨੇ 60 ਮੈਂਬਰੀ ਵਿਧਾਨ ਸਭਾ ’ਚ 46 ਸੀਟਾਂ ਜਿੱਤ ਕੇ ਅਰੁਣਾਚਲ ਪ੍ਰਦੇਸ਼ ’ਚ ਲਗਾਤਾਰ ਤੀਜੀ ਵਾਰ ਸੱਤਾ ’ਚ ਵਾਪਸੀ ਕੀਤੀ ਹੈ।

Related posts

ਚਾਰ ਦਿਨਾਂ ਦੌਰੇ ‘ਤੇ ਭਾਰਤ ਆਵੇਗਾ ਅਮਰੀਕੀ ਵਫ਼ਦ, ਰਣਨੀਤਕ ਭਾਈਵਾਲੀ ਵਧਾਉਣ ‘ਤੇ ਹੋਵੇਗੀ ਚਰਚਾ

Bunty

ਅਮਰੀਕੀ ਬੰਬ ਕਿੱਟ ਨਾਲ ਲੈਸ ਹੋ ਸਵਦੇਸ਼ੀ ਲੜਾਕੂ ਜਹਾਜ਼ ਤੇਜਸ ਬਣੇਗਾ ਹੋਰ ਘਾਤਕ, ਮਜ਼ਬੂਤ ਹੋਵੇਗੀ ਭਾਰਤੀ ਹਵਾਈ ਸੈਨਾ

Bunty

ਰਾਜਪਾਲ ਨੇ ਮੱਧ ਪ੍ਰਦੇਸ਼ ਦੇ 28 ਮੰਤਰੀਆਂ ਨੂੰ ਸਹੁੰ ਚੁਕਾਈ

Bunty