India

‘ਗਣਤੰਤਰ ਦਿਵਸ ਪਰੇਡ ਦਿੱਲੀ ਦੀ ਝਾਕੀ ਨੂੰ ਨਹੀਂ ਕੀਤਾ ਗਿਆ ਸ਼ਾਮਲ’

ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸਿਆਸੀ ਚਾਲ ਤਹਿਤ ਗਣਤੰਤਰ ਦਿਵਸ ਦੀ ਪਰੇਡ ’ਚ ਦਿੱਲੀ ਸਰਕਾਰ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਅਜਿਹਾ ਦਿੱਲੀ ਸਰਕਾਰ ਦੀ ਸਿਹਤ ਅਤੇ ਸਿੱਖਿਆ ਦੇ ਮਾਡਲ ਨੂੰ ਦਿਖਾਉਣ ਦੀ ਯੋਜਨਾ ਨੂੰ ਨਾਕਾਮ ਕਰਨ ਲਈ ਕੀਤਾ ਗਿਆ ਹੈ। ਪਾਰਟੀ ਦੀ ਕੌਮੀ ਤਰਜਮਾਨ ਪਿ੍ਰਅੰਕਾ ਕੱਕੜ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin