Punjab

ਗੁਰੂ ਬਿਲਡਰ ਵਲੋਂ ਸ਼ਿਵਰਾਤਰੀ ਮੌਕੇ ਲਗਾਇਆ ਗਿਆ ਲੰਗਰ

ਜਲੰਧਰ, (ਪਰਮਿੰਦਰ ਸਿੰਘ) – ਗੁਰੂ ਬਿਲਡਰ ਵਲੋਂ ਸ਼ਿਵਰਾਤਰੀ ਦੇ ਪਾਵਨ ਮੌਕੇ ਤੇ 66 ਫੁਟੀ ਰੋਡ ਸਥਿਤ ਰਾਇਲ ਰੇਸੀਡੈਂਸੀ ਵਿਖੇ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਗੁਰੂ ਬਿਲਡਰ ਦੇ ਮਾਲਿਕ ਕਮਲਜੀਤ ਕੁਮਾਰ, ਕਰਨਦੀਪ ਸਿੰਘ, ਅਸ਼ਵਨੀ ਕੁਮਾਰ, ਹਰਮਨਪ੍ਰੀਤ ਸਿੰਘ, ਯੁੱਧਵੀਰ, ਵਰਿੰਦਰ ਕਪੂਰ, ਗੁਰਪ੍ਰੀਤ ਸਿੰਘ, ਮੁਕੇਸ਼ ਕੁਮਾਰ ਅਤੇ ਵਰਿੰਦਰ ਹਾਜ਼ਿਰ ਸਨ  ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin