Punjab

ਗ੍ਰਾਮ ਪੰਚਾਇਤ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ ਅੱਜ ਛੁੱਟੀ ਦੇਣ ਦੀ ਮੰਗ 

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮਾਂ ਲਈ 16 ਅਕਤੂਬਰ ਨੂੰ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਈਆ ਹਨ। ਇਸ ਦੌਰਾਨ ਅਧਿਆਪਕਾਂ ਸਣੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।  ਇਨ੍ਹਾਂ ਮੁਲਾਜ਼ਮਾਂ ਨੂੰ ਵੋਟਾਂ ਦਾ ਸਮਾਨ ਵਗੈਰਾ ਜਮਾਂ ਕਰਵਾਉਂਦਿਆਂ ਅਤੇ ਚੋਣਾਂ ਨਾਲ ਸਬੰਧਤ ਕੰਮਕਾਜ ਕਰਦਿਆਂ ਅੱਧੀ ਰਾਤ ਹੋ ਜਾਂਦੀ ਹੈ। ਇਸ ਨੂੰ ਵੇਖਦੇ ਹੋਏ ਗ੍ਰਾਮ ਪੰਚਾਇਤ ਵੋਟਾਂ ਵਿੱਚ ਡਿਊਟੀ ਦੇ ਰਹੇ ਸਮੂਹ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਕੋਲੋਂ ਭਲਕੇ 16 ਅਕਤੂਬਰ ਨੂੰ ਛੁੱਟੀ ਕਰਨ ਦੀ ਮੰਗ ਕੀਤੀ ਹੈ।

Related posts

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

Bunty

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਵਿਭਾਗ ਨੂੰ ਕਪਾਹ ਪੱਟੀ ਵਿੱਚ ਗੁਲਾਬੀ ਸੁੰਡੀ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਕਦਮ ਚੁੱਕਣ ਦੇ ਨਿਰਦੇਸ਼

Bunty

ਗੰਨੇ ਦੀ ਕਾਸ਼ਤ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਲਈ ਬਹੁਤ ਲਾਹੇਵੰਦ ਹੈ !

admin