International

ਚਿਲੀ ਦੇ ਜੰਗਲਾਂ ਦੀ ਅੱਗ ਅਬਾਦੀ ਵਾਲੇ ਇਲਾਕੇ ’ਚ ਫੈਲੀ, 112 ਲੋਕਾਂ ਦੀ ਮੌਤ

ਸੈਂਟੀਆਗੋ (ਚਿਲੀ) – ਚਿਲੀ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ ਅਬਾਦੀ ਵਾਲੇ ਇਲਾਕਿਆਂ ’ਚ ਫੈਲਣ ਕਾਰਨ ਪਿਛਲੇ ਤਿੰਨ ਦਿਨਾਂ ’ਚ ਘੱਟੋ ਘੱਟ 112 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਚਿਲੀ ਦੇ ਮੱਧ ਖੇਤਰ ਦੇ ਜੰਗਲ ’ਚ ਦੋ ਦਿਨ ਪਹਿਲਾਂ ਇਸ ਭਿਆਨਕ ਅੱਗ ਨਾਲ ਫਾਇਰ ਬਿMਗੇਡ ਦੇ ਕਰਮਚਾਰੀਆਂ ਨੂੰ ਕਾਫ਼ੀ ਜੂਝਨਾ ਪੈ ਰਿਹਾ ਹੈ। ਪ੍ਰਸ਼ਾਸਨ ਨੇ ਅੱਗ ਨਾਲ ਗੰਭੀਰ ਰੂਪ ’ਚ ਪ੍ਰਭਾਵਿਤ ਕਈ ਸ਼ਹਿਰਾਂ ’ਚ ਕਰਫਿਊ ਲਗਾ ਦਿੱਤਾ ਹੈ।

Related posts

ਕੈਨੇਡਾ ਹੁਣ ਜਾਂ ਕਦੇ ਵੀ ਵਿਕਾਊ ਨਹੀਂ ਹੈ: ਜਗਮੀਤ ਸਿੰਘ

admin

ਅਮਰੀਕਾ ‘ਚ H-1B ਵੀਜ਼ਾ ਚਾਹਵਾਨਾਂ ਲਈ ਅਨਿਸ਼ਚਿਤਤਾ ਦਾ ਮਾਹੌਲ !

admin

ਵਿਸ਼ਵ ਪਾਸਪੋਰਟ ਸੂਚੀ ’ਚ ਸਿੰਗਾਪੁਰ ਸਿਖਰ ’ਤੇ ਬਰਕਰਾਰ !

admin