NewsBreaking NewsInternationalLatest News

ਚੀਨ ’ਚ ਵੱਡਾ ਹਾਦਸਾ, ਕਿਸ਼ਤੀ ਪਲਟਣ ਨਾਲ 8 ਲੋਕਾਂ ਦੀ ਮੌਤ, 7 ਲਾਪਤਾ

ਬੀਜਿੰਗ – ਚੀਨ ਤੋਂ ਇਕ ਦੁਖਦ ਸਮਾਚਾਰ ਸਾਹਮਣੇ ਆਇਆ ਹੈ। ਇੱਥੇ ਇਕ ਕਿਸ਼ਤੀ ਪਲਟਣ ਨਾਲ 8 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 7 ਲੋਕ ਲਾਪਤਾ ਹੈ। ਦੱਖਣੀ-ਪੱਛਮੀ ਚੀਨ ਦੇ ਗੁਇਝੋਉ ਪ੍ਰਾਂਤ ’ਚ ਇਕ ਯਾਤਰੀ ਕਿਸ਼ਤੀ ਨਦੀ ’ਚ ਪਲਟੀ ਹੈ। ਸਰਕਾਰੀ ਸਮਾਚਾਰ ਏਜੰਸੀ ਸਿਨਹੁਆ ਦੀ ਰਿਪੋਰਟ ਅਨੁਸਾਰ, ਦੁਰਘਟਨਾ ਸ਼ਨੀਵਾਰ ਨੂੰ ਸਥਾਨਕ ਸਮੇਂ ਅਨੁਸਾਰ ਸ਼ਾਮ 4.50 ਵਜੇ ਲਿਉਪਾਂਸ਼ੁਈ ਸ਼ਹਿਰ ਦੇ ਜਾਂਗਕੇ ਕਸਬੇ ’ਚ ਜਾਂਗਕੇ ਨਦੀ ’ਚ ਹੋਈ। ਐਤਵਾਰ ਸਵੇਰੇ 8.10 ਵਜੇ ਤਕ 39 ਲੋਕਾਂ ਨੂੰ ਨਦੀ ਤੋਂ ਬਾਹਰ ਕੱਢਿਆ ਗਿਆ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਬਚਾਅ ਅਭਿਆਨ ਤੇ ਦੁਰਘਟਨਾ ਦੇ ਕਾਰਨਾਂ ਦੀ ਜਾਂਚ ਦੀ ਕੀਤੀ ਜਾ ਰਹੀ ਹੈ।

Related posts

ਇਮਰਾਨ ਖ਼ਾਨ ਦੀ ਪਾਰਟੀ ਪੀਟੀਆਈ ਦੇ ਮੈਂਬਰ ਅਸਤੀਫ਼ੇ ਤੋਂ ਬਾਅਦ ਵੀ ਮਾਣ ਰਹੇ ਸਰਕਾਰੀ ਸਹੂਲਤਾਂ

Bunty

ਵਾਸ਼ਿੰਗਟਨ ਡੀ. ਸੀ. ਵਿੱਚ ਹੋਈ 7ਵੀਂ ਨੈਸ਼ਨਲ ਸਿੱਖ ਡੇਅ-ਪਰੇਡ ਨਵੀਆਂ ਬੁਲੰਦੀਆਂ ’ਤੇ ਪਹੁੰਚੀ

Bunty

ਨਿਊਯਾਰਕ ਸਬਵੇਅ ‘ਚ ਬਹਿਸ ਤੋਂ ਬਾਅਦ 15 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Bunty