India

ਚੀਨ ਨਾਲ ਗੱਲਬਾਤ ਸੁਚਾਰੂ ਢੰਗ ਨਾਲ ਚੱਲ ਰਹੀ ਹੈ: ਰਾਜਨਾਥ ਸਿੰਘ

ਅਹਿਮਦਾਬਾਦ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਤੇ ਚੀਨ ਵਿਚਾਲੇ ਗੱਲਬਾਤ ਸੁਚਾਰੂ ਢੰਗ ਨਾਲ ਅਤੇ ਚੰਗੇ ਮਾਹੌਲ ਵਿੱਚ ਚੱਲ ਰਹੀ ਹੈ ਅਤੇ ਭਾਰਤ ਕਦੇ ਨਹੀਂ ਝੁਕੇਗਾ। ਲੋਕ ਸਭਾ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਵਾਸਤੇ ਪ੍ਰਚਾਰ ਕਰਨ ਲਈ ਅਹਿਮਦਾਬਾਦ ਵਿੱਚ ਪਹੁੰਚ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਫੌਜ ਨਜ਼ਰੀਏ ਤੋਂ ਇਕ ਸ਼ਕਤੀਸ਼ਾਲੀ ਦੇਸ਼ ਬਣ ਗਿਆ ਹੈ।

Related posts

ਮੋਦੀ ਨੇ ਜੇਕਰ ਸੰਵਿਧਾਨ ਪੜ੍ਹਿਆ ਹੁੰਦਾ ਤਾਂ ਨਫ਼ਰਤ ਨਾ ਫੈਲਾਉਂਦੇ: ਰਾਹੁਲ

Bunty

ਗਰੁੱਪ ਕੈਪਟਨ ਵਰੁਣ ਸਿੰਘ ਵੀ ਹਾਰ ਗਏ ਜ਼ਿੰਦਗੀ ਦੀ ਜੰਗ

Bunty

ਸੰਯੁਕਤ ਰਾਸ਼ਟਰ ਨੇ ਲੋਕਾਂ ਨੂੰ ਕੀਤਾ ਸਾਵਧਾਨ! ਨਵੇਂ ਵੇਰੀਐਂਟ ਕਾਰਨ ਦਸੰਬਰ ’ਚ ਕੋਰੋਨਾ ਕਾਰਨ ਹੋਈਆਂ 10 ਹਜ਼ਾਰ ਮੌਤਾਂ

Bunty