Sport

ਚੇਨਈ ਸੁਪਰ ਕਿੰਗਜ਼ ਨੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਧੋਨੀ ਨੂੰ ਕਹਿੰਦੇ ਨੇ ‘ਥਾਲਾ’

ਨਵੀਂ ਦਿੱਲੀ: ਆਈਪੀਐਲ ਫਰੈਂਚਾਇਜ਼ੀ ਚੇਨਈ ਸੁਪਰ ਕਿੰਗਜ਼ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਕਾਸ਼ੀ ਵਿਸ਼ਵਨਾਥਨ ਨੇ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਦੀ ਪ੍ਰਸ਼ੰਸਾ ਕੀਤੀ ਹੈ।ਉਨ੍ਹਾਂ ਇਸ ਗੱਲ ਦਾ ਵੀ ਖੁਲਾਸਾ ਕੀਤਾ ਹੈ ਕਿ ਆਖਰ ਕਿਉਂ ਮਹਿੰਦਰ ਸਿੰਘ ਧੋਨੀ ਚੇਨਈ ਸੁਪਰ ਕਿੰਗਜ਼ ਵਿੱਚ ‘ਥਾਲਾ’ ਵਜੋਂ ਜਾਣੇਆ ਜਾਂਦਾ ਹੈ।ਮਹੇਂਦਰ ਸਿੰਘ ਧੋਨੀ ਦੀ ਕਪਤਾਨੀ ਹੇਠ ਚੇਨਈ ਸੁਪਰ ਕਿੰਗਜ਼ ਆਈਪੀਐਲ ਦੇ ਇਤਿਹਾਸ ਵਿੱਚ ਸਭ ਤੋਂ ਸਫਲ ਟੀਮਾਂ ਰਹੀ ਹੈ। ਟੀਮ ਨੇ ਤਿੰਨ ਵਾਰ ਲੀਗ ਦਾ ਖਿਤਾਬ ਜਿੱਤਿਆ ਹੈ ਅਤੇ ਹਰ ਵਾਰ ਪਲੇਆਫ ਵਿੱਚ ਜਗ੍ਹਾ ਬਣਾਈ ਹੈ।

Related posts

ਸ਼ੁਭਮਨ ਗਿੱਲ ਨੇ ਇੰਗਲੈਂਡ ਵਿੱਚ ਯਾਦਗਾਰੀ ਪਾਰੀ ਖੇਡ ਕੇ ਰਿਕਾਰਡਾਂ ਦੀ ਝੜੀ ਲਾਈ !

admin

10 ਆਲ-ਟਾਈਮ ਟੈਸਟ ਬੱਲੇਬਾਜ਼ਾਂ ‘ਚ ਰੂਟ ਨੂੰ ਪਹਿਲਾ ਤੇ ਰਿੱਕੀ ਪੋਂਟਿੰਗ ਦਾ ਤੀਜਾ ਸਥਾਨ !

admin

ਦੋ ਨਵੀਆਂ ਫ੍ਰੈਂਚਾਇਜ਼ੀਜ਼ ਤੀਜੇ ਸੀਜ਼ਨ ਲਈ ਵਰਲਡ ਪੈਡਲ ਲੀਗ ਵਿੱਚ ਸ਼ਾਮਲ !

admin